Menu

ਬਠਿੰਡਾ : ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਵੈਬੀਨਾਰ ਆਯੋਜਿਤ

ਬਠਿੰਡਾ, 3 ਦਸੰਬਰ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ, ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਇੱਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ  ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ ਸ਼੍ਰੀਮਤੀ ਅਰੁਨਾ ਚੌਧਰੀ ਵੱਲੋਂ ਉਚੇਚੇ ਤੌਰ ‘ਤੇ ਹਾਜ਼ਰ ਹੋਏ
ਇਸ ਵੈਬੀਨਾਰ ਵਿੱਚ ਪੰਜਾਬ ਦੇ ਸਮੂਹ ਜਿਲਾ ਸਮਾਜਿਕ ਸੁਰੱਖਿਆ ਅਫਸਰਾਂ ਅਤੇ ਜਿਲਿਆਂ  ਵਿੱਚ ਦਿਵਿਆਂਗਜਨ ਦੀ ਭਲਾਈ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਿਵਿਆਂਗਜਨ ਵਿਅਕਤੀਆਂ ਨੇ ਭਾਗ ਲਿਆ  ਇਸ ਦੌਰਾਨ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਤੇਆਵਸਪ੍ਰੀਤ ਕੌਰ ਅਤੇ ਦਫ਼ਤਰ ਸੁਪਰਡੈਂਟ ਵੋਕੇਸਨਲ ਰੀਹੈਬਲੀਟੇਸ਼ਨ ਸੈਂਟਰ ਅਤੇ ਜ਼ਿਲੇ ਵਿੱਚ ਦਿਵਿਆਂਗਜਨ ਦੀ ਭਲਾਈ ਲਈ ਚੱਲ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਅਤੇ ਦਿਵਿਆਂਗਜਨ ਸਿਖਿਆਰਥੀਆਂ ਵੱਲੋਂ ਇਸ ਵੈਬੀਨਾਰ ਵਿੱਚ ਹਿੱਸਾ ਲਿਆ ਗਿਆ। ਐਨ.ਆਈ.ਸੀ. ਵਿਖੇ ਹੋਏ ਇਸ ਵੈਬੀਨਾਰ ਦੌਰਾਨ ਵਿਭਾਗ ਵੱਲੋਂ ਪੰਜਾਬ ਅਤੇ ਭਾਰਤ ਸਰਕਾਰ ਦੁਆਰਾ ਦਿਵਿਆਂਗਜਨ ਲਈ  ਚਲਾਈਆਂ  ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।
ਵੈਬੀਨਾਰ ਦੌਰਾਨ ਦਫ਼ਤਰ ਸੁਪਰਡੈਂਟ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ ਬਠਿੰਡਾ ਦੇ ਸੀਨੀਅਰ ਸਹਾਇਕ ਸ੍ਰੀ ਹਰਦੀਪ ਸਿੰਘ ਵੱਲੋਂ ਵਿਭਾਗ ਦੁਆਰਾ ਕੰਪਿਊਟਰ ਅਤੇ ਸਿਲਾਈ ਕਢਾਈ ਦੀ ਟ੍ਰੇਨਿੰਗ ਪੂਰੀ ਕਰ ਚੁੱਕੇ 20 ਦਿਵਿਆਂਗਜਨ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ
ਇਸ ਵੈਬੀਨਾਰ ਵਿੱਚ ਦਫ਼ਤਰ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ ਬਠਿੰਡਾ ਦੇ ਸਮੂਹ ਸਟਾਫ ਨੇ ਭਾਗ ਲਿਆ ਗਿਆ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans