Menu

ਜਵਾਹਰ ਨਵੋਦਿਆ ਸਕੂਲ ’ਚ ਦਾਖਲੇ ਲਈ 15 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ: ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 4 ਦਸੰਬਰ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਏ ਜਾਂਦੇ ਜਵਾਹਰ ਨਵੋਦਿਆ ਸਕੂਲ ਫਾਜ਼ਿਲਕਾ ਵਿੱਚ ਸ਼ੈਸ਼ਨ 2021-22 ਲਈ 6ਵੀਂ ਤੇ ਜਮਾਤ ’ਚ ਦਾਖਲਿਆਂ ਵਾਸਤੇ ਵਿਦਿਆਰਥੀ 15 ਦਸੰਬਰ 2020 ਤੱਕ ਅਪਲਾਈ ਕਰ ਸਕਦੇ ਹਨ। ਇੰਨਾਂ ਦਾਖਲਿਆਂ ਲਈ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀ ਸਕੂਲ ਮੁੱਖੀ ਰਾਹੀਂ ਆਨ-ਲਾਈਨ ਫਾਰਮ ਅਪਲਾਈ ਕਰ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 2021-22 ਸੈਸ਼ਨ ਵਾਸਤੇ 6ਵੀਂ ਜਮਾਤ ਲਈ 10 ਅਪ੍ਰੈਲ ਅਤੇ 9ਵੀਂ ਜਮਾਤ ਲਈ 13 ਫਰਵਰੀ 2021 ਨੂੰ ਟੈਸਟ ਲਿਆ ਜਾਵੇਗਾ। ਉਨਾਂ ਦੱਸਿਆ ਕਿ ਅਪਲਾਈ ਕਰਨ ਵਾਲੇ ਯੋਗ ਵਿਦਿਆਰਥੀਆਂ ਦਾ ਪਹਿਲਾਂ ਲਿਖਤੀ ਟੈਸਟ ਲਿਆ ਜਾਵੇਗਾ, ਉਸ ਉਪਰੰਤ ਮੈਰਿਟ ਦੇ ਅਧਾਰ ਤੇ ਵਿਦਿਆਰਥੀਆਂ  ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਵਿਦਿਆਰਥੀ www.navodaya.gov.in ’ਤੇ ਫਾਰਮ ਭਰ ਸਕਦੇ ਹਨ ਅਤੇ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ www.jnvfazilka.org  ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੀ ਸਹੂਲਤ ਲਈ ਸਕੂਲ ਵਿੱਚ ਹੈਲਪ ਡੈਸਕ ਵੀ ਸਥਾਪਤ ਕੀਤਾ ਹੋਇਆ ਹੈ। ਇਸ ਹੈਲਪ ਡੈਸਕ ਤੋਂ ਦਫਤਰੀ ਕੰਮ-ਕਾਜ ਵਾਲੇ ਦਿਨਾਂ ਦੌਰਾਨ ਜਾਣਕਾਰੀ ਲਈ ਜਾ ਸਕਦੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans