Menu

ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਦਿਵਿਆਂਗ ਵਿਅਕਤੀ ਕਰ ਸਕਦੇ ਹਨ ਅਰਜ਼ੀਆਂ ਅਪਲਾਈ-ਡਾ. ਤੇਅਵਾਸਪ੍ਰੀਤ ਕੌਰ

ਬਠਿੰਡਾ, 15 ਦਸੰਬਰ – ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆਂ ਕਰਵਾਈਆਂ ਜਾਂਦੀਆਂ ਸਕੀਮਾਂ ਦੇ ਲਾਭ ਲੈਣ ਲਈ ਦਿਵਿਆਂਗਜਨ ਵਿਅਕਤੀਆਂ ਲਈ ਯੂ.ਡੀ.ਆਈ.ਡੀ. (ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ) ਇੱਕੋਂ-ਇੱਕ ਦਸਤਾਵੇਜ਼ ਹੈ ਦਿਵਿਆਂਗਜਨ ਵਿਅਕਤੀ www.swavlambancard.gov.in ਵੈਬਸਾਈਟ ‘ਤੇ ਜਾ ਕੇ ਨੇੜਲੇ ਸੇਵਾ ਕੇਂਦਰ, ਸਰਕਾਰੀ ਹਸਪਤਾਲ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਵਿੱਚ ਕਾਰਡ ਬਣਵਾਉਣ ਲਈ ਅਰਜੀਆਂ ਦੇ ਸਕਦੇ ਹਨ ਇਹ ਜਾਣਕਾਰੀ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਸਾਂਝੀ ਕੀਤੀ।

        ਡਾ. ਤੇਅਵਾਸਪ੍ਰੀਤ ਕੌਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਡ ਜਾਰੀ ਹੋਣ ਤੋਂ ਬਾਅਦ ਦਿਵਿਆਂਗ ਵਿਅਕਤੀਆਂ ਨੂੰ ਮੈਡੀਕਲ ਸਰਟੀਫਿਕੇਟ ਬਣਵਾਉਣ ਲਈ ਵਾਰ-ਵਾਰ ਹਸਪਤਾਲਾਂ ਵਿੱਚ ਨਹੀਂ ਆਉਣਾ ਪਵੇਗਾ ਉਨਾਂ ਦੱਸਿਆ ਕਿ ਜਿਨਾਂ ਦਿਵਿਆਂਗ ਵਿਅਕਤੀਆਂ ਕੋਲ ਪਹਿਲਾਂ ਤੋਂ ਮੈਡੀਕਲ ਸਰਟੀਫਿਕੇਟ ਬਣਿਆ ਹੋਇਆ ਹੈ, ਉਹ ਉਸ ਨੂੰ ਡਿਜੀਟਲ ਕਰਵਾਉਣ। ਜਿਨਾਂ ਨੇ ਅਜੇ ਤੱਕ ਇਹ ਕਾਰਡ ਨਹੀਂ ਬਣਵਾਇਆ, ਉਹ ਨਵੇ ਕਾਰਡ ਲਈ ਅਪਲਾਈ ਕਰਨ

        ਉਨਾਂ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਜਨ ਦੀ ਪਛਾਣ ਤੇ ਤਸਦੀਕ ਕਰਨ ਦਾ ਦਸਤਾਵੇਜ਼ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆਂ ਕਰਵਾਈਆਂ ਜਾਂਦੀਆਂ ਸਕੀਮਾਂ ਦੇ ਲਾਭ ਲੈਣ ਲਈ ਇਹ ਸਨਾਖਤੀ ਕਾਰਡ ਲਾਹੇਵੰਦ ਸਿੱਧ ਹੁੰਦਾ ਹੈ  ਉਨਾਂ ਜ਼ਿਲੇ ਦੇ ਸਾਰੇ ਦਿਵਿਆਂਗਜਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਿਵਿਆਂਗਤਾ ਸਬੰਧੀ ਵਿਲੱਖਣ ਸਨਾਖਤੀ ਕਾਰਡ ਬਣਾਉਣ

        ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨਾਂ ਦੀਆਂ ਕਿਸਮਾਂ ਜਿਵੇਂ ਕਿ ਅੰਨੇਪਨ, ਘੱਟ ਨਜ਼ਰ, ਕੁਸਟ ਰੋਗ, ਮਾਨਸਿਕ ਬਿਮਾਰੀ, ਬੌਧਿਕ ਅਪੰਗਤਾ, ਬੋਲਾਪਨ, ਗੁੰਗਾਪਨ, ਐਸਿਡ ਅਟੈਕ ਪੀੜਤ, ਹੀਮੇਫਿਲਿਆ, ਥੈਲੇ ਸੀਮੀਆ, ਗੰਭੀਰ ਦਿਮਾਗੀ ਪ੍ਰਸਥਿਤੀ, ਤੁਰਨ-ਫਿਰਨ ਦੀ ਕਮਜ਼ੋਰੀ, ਮਾਸਪੇਸ਼ੀਆਂ ਦੀ ਕਮਜ਼ੋਰੀ, ਮਲਟੀਪਲ ਸਕਲੈਰੋਸਿਸ, ਬੌਣਾਪਨ, ਸਿਕਲ ਸੈੱਲ ਰੋਗ, ਪਾਰਕਿੰਸਨਸ ਰੋਗ, ਬੋਲਣ ਅਤੇ ਸਮਝਣ ਦੀ ਅਯੋਗਤਾ, ਖਾਸ ਸਿਖਲਾਈ ਅਯੋਗਤਾ, ਆਟਿਜਮ ਸਪੈਕਟ੍ਰਮ ਡਿਸਆਰਡਰ ਅਤੇ ਬੋਲੇ-ਅੰਨੇਪਨ ਸਮੇਤੀ ਕੋਈ ਅਯੋਗਤਾ ਆਦਿ ਸ਼ਾਮਿਲ ਹੈ

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

ਰਾਜਨਾਥ ਸਿੰਘ ਨੇ ਦਾਖਲ ਕੀਤਾ…

ਨਵੀਂ ਦਿੱਲੀ, 29 ਅਪ੍ਰੈਲ 2024-: ਭਾਰਤੀ ਜਨਤਾ ਪਾਰਟੀ…

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਕਾਂਗਰਸ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40014 posts
  • 0 comments
  • 0 fans