Menu

ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਵਿਖੇ ਜਖਮੀ ਕਿਸਾਨਾਂ ਦਾ ਹਾਲਚਾਲ ਪੁੱਛਿਆ

ਚੰਡੀਗੜ, 15 ਦਸੰਬਰ (ਹਰਜੀਤ ਮਠਾੜੂ) – ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇਕ ਦੁਰਘਟਨਾ ਵਿਚ ਜਖਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੁਹਾਲੀ ਜਿਲੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।
        ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ  ਛੋਟਾ ਹਾਥੀ (ਫੋਰ ਵੀਲਰ) ਵਿਚ ਸਵਾਰ ਸਨ ਅਤੇ ਭਾਗੋਮਾਜਰਾ ਮੁਹਾਲੀ ਵਿਖੇ ਟਿੱਪਰ ਨਾਲ ਹੋਈ ਟੱਕਰ ਦੀ ਮੰਦਭਾਗੀ ਘਟਨਾ ਕਾਰਣ ਦੋ ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜਿਲਾ ਮੁਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜਿਲਾ ਫਤਿਹਗੜ ਸਾਹਿਬ ਦੀ ਮੌਤ ਹੋ ਗਈ ਜਦਕਿ 4 ਕਿਸਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਣ ਇਨਾਂ ਨੂੰ ਸਿਵਲ ਹਸਪਤਾਲ ਮੁਹਾਲੀ ਤੋਂ ਅੱਗੇ ਪੀ.ਜੀ.ਆਈ ਤੇ 32- ਹਸਪਤਾਲ, ਚੰਡੀਗੜ ਰੈਫੱਰ ਕਰ ਦਿੱਤਾ ਗਿਆ।
        ਉਨਾਂ ਅੱਗੇ ਦੱਸਿਆ ਕਿ 3 ਕਿਸਾਨ ਮੁਹਾਲੀ ਹਸਪਤਾਲ ਵਿਖੇ ਜ਼ੇਰੇ-ਏ-ਇਲਾਜ ਹਨ ਜਿਨਾਂ ਦਾ ਹਸਪਤਾਲ ਜਾ ਕੇ ਹਾਲਚਾਲ ਪੁੱਛਿਆ। ਉਨਾਂ ਦੱਸਿਆ ਕਿ 2 ਕਿਸਾਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।ਉਨਾਂ ਐਸ.ਐਮ.ਓ ਡਾ. ਅਰੀਤ ਕੌਰ ਨੂੰ ਕਿਸਾਨਾਂ ਦੇ ਮਿਆਰੀ ਇਲਾਜ ਯਕੀਨੀ ਕਰਨ ਲਈ ਹਦਾਇਤਾਂ ਵੀ ਦਿੱਤੀਆਂ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans