Menu

ਬਠਿੰਡਾ : ਕਰੋਨਾ ਵੈਕਸੀਨ ਸਬੰਧੀ ਬਲਾਕ ਟਾਸਕ ਫ਼ੋਰਸ ਕਮੇਟੀ ਦਾ ਗਠਨ

ਬਠਿੰਡਾ, 23 ਦਸੰਬਰ – ਉਪ ਮੰਡਲ ਮੈਜਿਸਟੇ੍ਰਟ ਰਾਮਪੁਰਾ ਫ਼ੂਲ ਸ਼੍ਰੀ ਨਵਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਕਰੋਨਾ ਵੈਕਸੀਨ ਦੀ ਬਲਾਕ ਟਾਸਕ ਫ਼ੋਰਸ (ਕੋਲਡ ਚੇਨ) ਮੇਨਟੇਨ ਕਰਨ ਬਾਰੇ ਤੇ ਵੈਕਸੀਨ ਲਗਾਉਣ ਬਾਰੇ ਮੀਟਿੰਗ ਹੋਈ। ਇਸ ਮੌਕੇ ਉਨਾਂ ਬੋਲਦਿਆਂ ਕਿ ਮੀਟਿੰਗ ਦਾ ਮੁੱਖ ਮੰਤਵ ਕਰੋਨਾ ਵਾਇਰਸ ਦੀ ਵੈਕਸੀਨ ਤਿਆਰ ਹੋਣ ‘ਤੇ ਇਸ ਦੀ ਵੰਡ ਕਰਨ ਬਾਰੇ ਵਿਚਾਰ-ਚਰਚਾ ਕੀਤੀ ਗਈ।

          ਇਸ ਮੌਕੇ ਸ਼੍ਰੀ ਨਵਦੀਪ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਾਲੇ ਤੱਕ ਕਰੋਨਾ ਵਾਇਰਸ ਸਬੰਧੀ ਕੋਈ ਵੈਕਸੀਨ ਨਹੀਂ ਤਿਆਰ ਹੋਈ ਸਿਰਫ਼ ਕਰੋਨਾ ਤੋਂ ਬਚਾਅ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਉਨਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਇਆ ਜਾਵੇ। ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ, ਜੇਕਰ ਬਹੁਤ ਜ਼ਰੂਰੀ ਕੰਮ ਹੋਵੇ ਤਾਂ ਹੀ ਘਰ ਤੋਂ ਬਾਹਰ ਮੂੰਹ ‘ਤੇ ਮਾਸਕ ਲਗਾ ਕੇ ਨਿਕਲਿਆ ਜਾਵੇ। ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੈਨੇਟਾਈਜ਼ ਕੀਤਾ ਜਾਵੇ।

          ਇਸ ਮੌਕੇ ਐਸ.ਐਮ.ਓ. ਰਾਮਪੁਰਾ ਫ਼ੂਲ ਡਾ. ਨਰਿੰਦਰ ਬਾਂਸਲ, ਮੈਡੀਕਲ ਅਫ਼ਸਰ, ਸਿਟੀ ਹਸਪਤਾਲ ਰਾਮਪੁਰਾ ਡਾ. ਅਸ਼ੀਸ ਬਜਾਜ਼, ਆਰਟਿਸਟ ਸ਼੍ਰੀ ਪ੍ਰੀਤਮ ਸਿੰਘ, ਸਮਾਜ ਸੇਵੀ ਮਨਜੋਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ ਦੇ ਹਿਸਟਰੀ ਲੈਕਚਰਾਰ ਗੁਰਪਿੰਦਰਪਾਲ ਕੌਰ, ਸੀ.ਡੀ.ਪੀ.ਓ. ਰਾਮਪੁਰਾ ਦਵਿੰਦਰ ਕੁਮਾਰ ਤੋਂ ਇਲਾਵਾ ਐਨ.ਜੀ.ਦੇ. ਨਾਲ ਸਬੰਧਤ ਨੁਮਾਇੰਦੇ ਆਦਿ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans