Menu

ਪਿੰਡ ਕਬੂਲ ਸ਼ਾਹ ਖੂਬਣ ਚ 40 ਲੱਖ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ :- ਵਿਧਾਇਕ ਘੁਬਾਇਆ

ਫਾਜ਼ਿਲਕਾ 26 ਦਿਸੰਬਰ (ਸੁਰਿੰਦਰਜੀਤ ਸਿੰਘ) – ਅੱਜ ਪਿੰਡ ਕਬੂਲ ਸ਼ਾਹ ਖੂਬਣ ਦੀਆ 8 ਗਲੀਆਂ ਨਾਲੀਆਂ ਨੂੰ ਪੱਕਾ ਕਰਨ ਤੋ ਬਾਅਦ ਮਾਨਯੋਗ ਸਰਦਾਰ ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਫਾਜ਼ਿਲਕਾ ਜੀ ਨੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ  ਇਨਾਂ ਗਲੀਆਂ ਨੂੰ ਪੱਕਾ ਕਰਨ ਦੀ  ਲਾਗਤ ਲੱਗਪਗ 40 ਲੱਖ ਰੁਪਏ ਦੀ ਲਾਗਤ ਆਈ ਹੈ  ਪਿਛਲੇ ਕਈ ਸਾਲਾਂ ਦੀ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਘੁਬਾਇਆ ਜੀ ਨੇ ਲੋਕ ਹਿੱਤਾ ਨੂੰ ਮੁੱਖ ਰੱਖਦਿਆਂ ਹੋਇਆਂ ਕੰਮ ਪੂਰਾ ਕੀਤਾ ਹੈ  ਘੁਬਾਇਆ ਜੀ ਦੇ ਪਿੰਡ ਚ ਆਉਣ ਤੇ ਪਿੰਡ ਵਾਸੀਆਂ ਨੇ ਮੂੰਹ ਮਿੱਠਾ ਕਰਵਾ ਕੇ ਧੰਨਵਾਦ ਕੀਤਾ  ਇਸ ਮੌਕੇ ਪਿੰਡ ਦੇ ਸਰਪੰਚ ਬਲਬੀਰ ਸਿੰਘ ਜੀ ਨੇ ਘੁਬਾਇਆ ਜੀ ਨੂੰ ਜੀ ਆਇਆਂ ਆਖਿਆ
ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਵਲੈਤ ਪੰਚ, ਮੱਖਣ ਸਿੰਘ ਪੰਚ, ਮੇਜਰ ਸਿੰਘ ਪੰਚ ਬੂਟਾ ਸਿੰਘ ਪੰਚ, ਜਗਦੀਸ਼ ਕੁਮਾਰ ਪੰਚ, ਦਰਸ਼ਨ ਸਿੰਘ ਪੰਚ, ਐਕਸ ਸਰਪੰਚ ਵੀਰ ਸਿੰਘ, ਚਰਨਜੀਤ ਸਿੰਘ ਸੈਨੀ, ਫਤਹਿ ਸਿੰਘ, ਸ਼ਿੰਦਾ ਪ੍ਰਧਾਨ, ਨੀਲਾ ਮਦਾਨ, ਵਿਪਨ ਸਰਪੰਚ,ਅੰਕਿਤ ਨਾਗਪਾਲ, ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਕਿ੍ਰਸ਼ਨ ਬੈਨੀਪਾਲ, ਗੋਪਾਲ ਕੰਬੋਜ, ਰਾਜ ਸਿੰਘ ਨੱਥੂ ਚਿਸਤੀ, ਅੰਕਿਤ ਨਾਗਪਾਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਹੋਏ

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans