Menu

ਬੀ ਐੱਡ ਪਾਸ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਲਈ ਗਈ ਯੋਗਤਾ ਪ੍ਰੀਖਿਆ ਫਾਜ਼ਿਲਕਾ ਜ਼ਿਲ੍ਹੇ ਅੰਦਰ ਸ਼ਾਂਤੀਪੂਰਵਕ ਸੰਪੰਨ

ਫਾਜ਼ਿਲਕਾ, 29 ਦਸੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੀ ਐੱਡ ਪਾਸ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਲਈ ਗਈ ਯੋਗਤਾ ਪ੍ਰੀਖਿਆ ਫਾਜ਼ਿਲਕਾ ਜ਼ਿਲ੍ਹੇ ਅੰਦਰ ਸ਼ਾਂਤੀਪੂਰਵਕ ਸੰਪੰਨ ਹੋ ਗਈ ਹੈ।ਯੋਗਤਾ ਪ੍ਰੀਖਿਆ ਦੇ ਤਹਿਤ ਫਾਜ਼ਿਲਕਾ ਜ਼ਿਲ੍ਹੇ ਅੰਦਰ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਬੋਹਰ ਦੇ ਤਿੰਨ ਅਤੇ ਫਾਜ਼ਿਲਕਾ ਦੇ ਦੋ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਜਿਸ `ਤੇ ਪ੍ਰਬੰਧਾਂ ਨੂੰ ਲੈ ਕੇ ਉਨ੍ਹਾਂ ਤਸੱਲੀ ਪ੍ਰਗਟ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਐਵਾਰਡੀ, ਪ੍ਰੀਖਿਆ ਦੇ ਨੋਡਲ ਅਫਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਬ੍ਰਿਜ ਮੋਹਨ ਸਿੰਘ ਬੇਦੀ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਅਤੇ ਹੋਰ ਸਿੱਖਿਆ ਵਿਭਾਗ ਦਾ ਅਮਲਾ ਹਾਜ਼ਰ ਸੀ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਸਵੇਰੇ ਅਤੇ ਸ਼ਾਮ ਦੀ ਪ੍ਰੀਖਿਆ ਲਈ ਅਬੋਹਰ ਅਤੇ ਫਾਜ਼ਿਲਕਾ ਅੰਦਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ।ਉਨ੍ਹਾਂ ਕਿਹਾ ਕਿ ਬੀਤੇ ਦੋ ਦਿਨ ਪਹਿਲਾਂ ਹੋਈ ਸਵੇਰ ਦੀ ਪ੍ਰੀਖਿਆ ਲਈ 1217 ਪ੍ਰੀਖਿਆਰਥੀ ਵਿੱਚੋਂ 1079 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਇਸੇ ਤਰ੍ਹਾਂ ਸ਼ਾਮ ਦੀ ਪ੍ਰੀਖਿਆ ਲਈ 1600 ਪ੍ਰੀਖਿਆਰਥੀਆਂ ਵਿੱਚੋਂ 1435 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ।ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੋਈ ਅੰਗਰੇਜ਼ੀ ਦੀ ਪ੍ਰੀਖਿਆ ਲਈ 612 ਵਿੱਚੋਂ 538 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ।
ਪ੍ਰੀਖਿਆ ਨੋਡਲ ਅਫਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬ੍ਰਿਜ ਮੋਹਨ ਸਿੰਘ ਬੇਦੀ ਨੇ ਦੱਸਿਆ ਕਿ ਬੀ ਐੱਡ ਪਾਸ ਅਧਿਆਪਕਾਂ ਦੀ ਭਰਤੀ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਸੰਪੰਨ ਕਰਨ ਲਈ ਸਿਖਿਆ ਵਿਭਾਗ ਵੱਲੋਂ ਲਗਭਗ 150 ਦੇ ਕਰੀਬ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਨਿਗਰਾਨ ਲਗਾਏ ਗਏ ਸਨ।ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਨੂੰ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁੁਲਸ ਪ੍ਰਸ਼ਾਸਨ ਦਾ ਵੀ ਅਹਿਮ ਯੋਗਦਾਨ ਰਿਹਾ।
ਇਸ ਮੌਕੇ ਉੁਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅੰਜੂ ਰਾਣੀ, ਸਿੱਖਿਆ ਸੁਧਾਰ ਟੀਮ ਰੌਕਸੀ ਫੁਟੇਲਾ, ਅੰਕੁਰ ਸ਼ਰਮਾ, ਦਵਿੰਦਰ ਸਿੰਘ ਮਾਨ, ਪ੍ਰੀਖਿਆ ਕੋਆਰਡੀਨੇਟਰ ਵਿਵੇਕ ਅਨੇਜਾ, ਜ਼ਿਲ੍ਹਾ ਮੀਡੀਆ ਇੰਚਾਰਜ ਗੁਰਛਿੰਦਰ ਪਾਲ ਸਿੰਘ, ਇਨਕਲਾਬ ਸਿੰਘ, ਸੰਦੀਪ ਕੁੁਮਾਰ, ਪ੍ਰਿੰਸੀਪਲ ਰਾਜ ਕੁੁਮਾਰ, ਜ਼ਿਲ੍ਹਾ ਡੀ.ਐਮ ਅਸ਼ੋਕ ਧਮੀਜਾ ਮੌਜੂੁਦ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans