Menu

ਨਸ਼ਿਆਂ ਦੀ ਲਾਹਨਤ ਵਿਰੁੱਧ ਵੱਡੇ ਪੱਧਰ ਤੇ ਚਲਾਈ ਜਾਵੇਗੀ ਮੁਹਿੰਮ

ਬਠਿੰਡਾ, 6 ਜਨਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ)- ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪਿੰਡ ਕੋਟਸ਼ਮੀਰ ਵਿਖੇ ਡੈਪੋ ਪ੍ਰੋਗਰਾਮ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ।  ਐਸ ਡੀ ਐਮ ਸ੍ਰੀ ਬੱਬਨਦੀਪ ਸਿੰਘ ਵਾਲੀਆਂ ਦੀ ਯੋਗ ਅਗਵਾਈ ਅਤੇ ਕਲੱਸਟਰ ਅਫ਼ਸਰ-ਕਮ-ਬਲਾਕ ਖੇਤੀਬਾੜੀ ਅਫ਼ਸਰ ਡਾ.ਕੰਵਲ ਕੁਮਾਰ ਦੀ ਪ੍ਰਧਾਨਗੀ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਨਸ਼ਿਆਂ ਤੋਂ ਛੁਟਕਾਰੇ ਅਤੇ ਇਸ ਦੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ।
ਦਫ਼ਤਰ ਨਗਰ ਪੰਚਾਇਤ ਵਿਖੇ ਲਗਾਏ ਗਏ ਇਸ ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਨਸ਼ੇ ਦੀ ਲਾਹਨਤ ਖਿਲਾਫ ਅਤੇ ਨਸ਼ਿਆਂ ਨਾਲ ਹੋਣ ਵਾਲੇ ਸਿਹਤ ਅਤੇ ਆਰਥਿਕ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਨਸ਼ਾ ਛੁਡਾਉ ਮੁਹਿੰਮ ਨਾਲ ਜੁੜੇ ਡੈਪੋ, ਸਮਾਜ ਸੇਵੀ ਜੱਥੇਬੰਦੀਆਂ ਤੇ ਕਲੱਬਾਂ ਦੇ ਆਗੂ ਅਤੇ ਪਤਵੰਡੇ ਸੱਜਣਾਂ ਨੇ ਭਾਗ ਲਿਆ। ਇਸ ਮੌਕੇ ਉਨਾਂ ਪ੍ਰਣ ਕੀਤਾ ਕਿ ਨਸ਼ਿਆਂ ਦੀ ਲਾਹਨਤ ਵਿਰੁੱਧ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾਵੇਗੀ।
ਇਸ ਕੈਂਪ ਵਿੱਚ ਸ੍ਰੀ ਚਿਮਨ ਲਾਲ ਸਬ ਇੰਸਪੈਕਟਰ ਪੁਲਿਸ ਵਿਭਾਗ, ਸ੍ਰੀ ਬੰਤ ਸਿੰਘ ਸਿਹਤ ਵਿਭਾਗ, ਸ੍ਰੀ ਚੰਦਰ ਸੇਖਰ ਪਟਵਾਰੀ ਮਾਲ ਵਿਭਾਗ, ਡਾ.ਜਗਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਸ੍ਰੀ ਗੁਰਮਿਲਾਪ ਸਿੰਘ ਬੀ.ਟੀ.ਐਮ. ਖੇਤੀਬਾੜੀ ਵਿਭਾਗ ਆਦਿ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans