Menu

ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਕੇਂਦਰੀ ਜੇਲ ਦਾ ਕੀਤਾ ਦੌਰਾ

ਬਠਿੰਡਾ, 8 ਜਨਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) -ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ,ਬਠਿੰਡਾ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਕੇਂਦਰੀ ਜੇਲ, ਬਠਿੰਡਾ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨਾਂ ਵੱਲੋਂ ਜੇਲ ਦੀਆਂ ਸਾਰੀਆਂ ਬੈਰਕਾਂ, ਬਲਾਕਾਂ, ਫੈਕਟਰੀ, ਹਸਪਤਾਲ ਅਤੇ ਰਸੋਈ ਦਾ ਨਿਰੀਖਣ ਵੀ ਕੀਤਾ ਗਿਆ।
ਇਸ ਮੌਕੇ ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ  ਨੇ ਕੈਦੀਆਂ ਨੂੰ ਸ਼ਾਤਮਈ ਢੰਗ ਨਾਲ ਜੇਲ ਵਿਚ ਜ਼ਿੰਦਗੀ ਜਿਉਣ ਲਈ ਪ੍ਰੇਰਨਾ ਦਿੱਤੀ । ਉਨਾਂ ਕੈਦੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕਰਕੇ ਉਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉਨਾਂ ਨੂੰ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਖੇ ਅਪੀਲ ਕਰਨ ਲਈ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਵੀ ਦਿੱਤੀ ਗਈ।
ਇਸ ਦੌਰੇ ਦੌਰਾਨ ਸ੍ਰੀ ਰਾਕੇਸ਼ ਕੁਮਾਰ ਨਰੂਲਾ, ਪੈਰਾਲੀਗਲ ਵਲੰਟੀਅਰ ਅਤੇ ਪ੍ਰਧਾਨ ਬਠਿੰਡਾ ਵਿਕਾਸ ਮੰਚ ਸਮਾਜ ਸੇਵੀ ਸੰਸਥਾ ਦੁਆਰਾ ਵਧਦੀ ਸਰਦੀ ਨੂੰ ਦੇਖਦੇ ਹੋਏ ਕੈਦੀਆਂ/ਹਵਾਲਾਤੀਆਂ ਨੂੰ 20 ਕੰਬਲ ਵੰਡੇ ਤਾਂ ਜੋ ਉਹ ਠੰਢ ਤੋਂ ਬੱਚ ਸਕਣ। ਇਸ ਮੌਕੇ ਤੇ ਸ੍ਰੀ ਮਨਜੀਤ ਸਿੰਘ, ਸੁਪਰਡੈਂਟ ਕੇਂਦਰੀ ਜੇਲ, ਬਠਿੰਡਾ ਵੀ ਹਾਜ਼ਰ ਰਹੇ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39829 posts
  • 0 comments
  • 0 fans