Menu

‘ਬੇਟੀ ਬਚਾਉ ਬੇਟੀ ਪੜਾਉ’ ਸਕੀਮ ਤਹਿਤ ਧੀਆਂ ਦੀ ਮਨਾਈ ਲੋਹੜੀ

ਬਠਿੰਡਾ, 14 ਜਨਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ)-  ਸਮਾਜਿਕ ਸੁਰੱਖਿਆਂ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਉ ਬੇਟੀ ਪੜਾਉ’ ਸਕੀਮ ਤਹਿਤ ਧੀਆਂ ਦੀ ਲੋਹੜੀ ਮਨਾਈ ਗਈ। ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਲਬਹਾਰ ਸਿੰਘ ਦੀ ਅਗਵਾਈ ਹੇਠ ਹੋਏ ਇਸ ਜ਼ਿਲਾ ਪੱਧਰੀ ਸਮਾਗਮ ਵਿੱਚ ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਸ੍ਰੀਮਤੀ ਮਨਜੀਤ ਕੌਰ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਸ੍ਰੀਮਤੀ ਮਨਜੀਤ ਕੌਰ ਨੇ ਕਿਹਾ ਕਿ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਦਰਜਾ ਦੇਣਾ ਚਾਹੀਦਾ ਹੈ ਅਤੇ ਪੁੱਤਾਂ ਵਾਂਗ ਹੀ ਧੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ, ਕਿਉਂਕਿ ਧੀਆਂ ਪੁੱਤਰਾਂ ਨਾਲੋਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।
ਇਸ ਜ਼ਿਲਾ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵੱਲੋਂ ਨਵ-ਜੰਮੀਆਂ 51 ਬੱਚੀਆਂ ਨੂੰ ਬੇਬੀ ਕੰਬਲ, ਗਰੂਮਿੰਗ ਕਿੱਟਾ ਅਤੇ ਮਠਿਆਈ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans