Menu

ਘਰ-ਘਰ ਰੁਜ਼ਗਾਰ ਮਿਸ਼ਨ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇਣ ’ਚ ਹੋ ਰਿਹਾ ਸਹਾਈ ਸਿੱਧ

ਬਠਿੰਡਾ, 15 ਜਨਵਰੀ – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨੋਕਰੀ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਵਿੱਚ ਬਹੁਤ ਹੀ ਸਹਾਈ ਸਿੱਧ ਹੋ ਰਿਹਾ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਰੈੱਡ ਸਕਾਈ ਉਲੀਕਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਪਰਮਵੀਰ ਸਿੰਘ ਨੇ ਸਾਂਝੀ ਕੀਤੀ।

        ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਘਰ-ਘਰ ਰੁਜ਼ਗਾਰ ਮਿਸ਼ਨ ਦਾ ਮੁੱਖ ਮੰਤਵ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਨਾਂ ਨੂੰ ਸਿਖਲਾਈ ਦੇ ਕੇ ਨੌਕਰੀ ਵੱਲ ਤੇ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕਰਨਾ ਹੈ।

        ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਜ਼ਿਲੇ ’ਚ ਨਸ਼ਿਆਂ ਨੂੰ ਖਤਮ ਕਰਨ ਲਈ ਨਸ਼ਾ ਛੁਡਾਓ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਰਾਹੀਂ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਨਵੀਂ ਪਹਿਲ ਕਦਮੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਸ਼ਾ ਛੱਡ ਚੁੱਕੇ ਨੌਜਵਾਨ ਜਿਨਾਂ ਕੋਲ ਰੁਜ਼ਗਾਰ ਨਹੀਂ ਹੈ, ਨੂੰ ਸਿਖਲਾਈ ਦੇ ਕੇ ਨੌਕਰੀ ਦੇ ਕਾਬਿਲ ਜਾਂ ਫੇਰ ਉਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ।

        ਉਨਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਜ਼ਿਲੇ ਵਿੱਚ ਇੱਕ ਨੋਡਲ ਅਫਸਰ ਦੇ ਨਾਲ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਸਾਰੀ ਟੀਮ ਇਨਾਂ ਨੌਜਵਾਨਾਂ ਨੂੰ ਦੁਬਾਰਾ ਸਹੀ ਰਾਹ ’ਤੇ ਲਿਆਉਣ ਵਿੱਚ ਸਹਾਈ ਸਿੱਧ ਹੋ ਸਕੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans