Menu

ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਸੋਮਵਾਰ ਨੂੰ ਆਪਣੀ ਸੈਨੇਟ ਦੀ ਸੀਟ ਤੋਂ ਦੇਵੇਗੀ ਅਸਤੀਫਾ

ਫਰਿਜ਼ਨੋ (ਕੈਲੀਫੋਰਨੀਆਂ), 17 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੀ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਸੋਮਵਾਰ ਨੂੰ ਉਸਦੇ ਅਤੇ ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਤੋਂ ਦੋ ਦਿਨ ਪਹਿਲਾਂ
ਆਪਣੀ ਸੈਨੇਟ ਦੀ ਸੀਟ ਤੋਂ ਅਸਤੀਫਾ ਦੇ ਦੇਵੇਗੀ। ਕੈਲੀਫੋਰਨੀਆਂ ਦੇ ਡੈਮੋਕਰੇਟ  ਸਹਿਯੋਗੀਆਂ ਨੇ ਇਸਦੀ  ਪੁਸ਼ਟੀ ਕਰਦਿਆਂ ਦੱਸਿਆ ਕਿ ਗੈਵਿਨ ਨਿਊਸਮ ਉਸ ਦੇ ਫੈਸਲੇ ਤੋਂ ਜਾਣੂੰ ਸਨ ਜਿਸ ਲਈ ਇਸ ਕਾਰਜਕਾਲ ਦੇ ਅਖੀਰਲੇ ਦੋ ਸਾਲਾਂ ਦੀ ਸੇਵਾ ਨਿਭਾਉਣ ਲਈ ਡੈਮੋਕਰੇਟ ਅਲੈਕਸ ਪਡਿੱਲਾ ਨੂੰ ਇਸ ਅਹੁਦੇ ਲਈ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ ਅਤੇ ਪਡਿੱਲਾ ਕਮਲਾ ਹੈਰਿਸ ਦੇ ਬਾਅਦ ਕੈਲੀਫੋਰਨੀਆਂ ਤੋਂ ਪਹਿਲੇ ਲਾਤੀਨੋ ਸੈਨੇਟਰ ਹੋਣਗੇ। ਕਮਲਾ ਹੈਰਿਸ ਉਪ ਰਾਸ਼ਟਰਪਤੀ ਵਜੋਂ ਸੇਵਾ ਨਿਭਾਉਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਗੈਰ ਗੋਰੀ ਔਰਤ  ਹੋਵੇਗੀ। ਹੈਰਿਸ ਨੂੰ ਸਾਲ 2017 ਵਿਚ ਸੈਨੇਟ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਭਵਿੱਖ ਦੇ ਰਾਸ਼ਟਰਪਤੀ ਉਮੀਦਵਾਰ ਵਜੋਂ ਵੇਖਿਆ ਗਿਆ ਸੀ।ਉਸਨੇ ਜਨਵਰੀ 2019 ਵਿੱਚ ਆਪਣੀ ਵ੍ਹਾਈਟ ਹਾਊਸ ਦੇ ਸਫਰ ਦਾ ਐਲਾਨ ਕੀਤਾ ਸੀ ਅਤੇ ਉਸ ਦੇ ਬਾਅਦ ਬਾਈਡੇਨ, ਜੋ ਕਿ ਇੱਕ ਸਾਬਕਾ ਸੈਨੇਟਰ ਹੈ, ਨੇ ਹੈਰਿਸ ਨੂੰ ਅਗਸਤ ਵਿੱਚ ਰਾਸ਼ਟਰੀ ਟਿਕਟ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans