Menu

ਬਲਬੀਰ ਸਿੱਧੂ ਵਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਜਬਰ-ਜਿਨਾਹ ਪੀੜਤ ਦੇ ਇਲਾਜ ਵਿੱਚ ਹੋਈ ਦੇਰੀ ਸਬੰਧੀ ਰਿਪੋਰਟ ਪੇਸ਼ ਕਰਨ ਦੇ ਆਦੇਸ਼

ਚੰਡੀਗੜ, 21 ਜਨਵਰੀ (ਹਰਜੀਤ ਮਠਾੜੂ) – ਐਸ.ਐਮ.ਓ ਡਾ: ਚੇਤਨਾ ਅਤੇ ਸਿਵਲ ਹਸਪਤਾਲ ਦੇ ਮੈਡੀਕਲ ਅਧਿਕਾਰੀਆਂ ਵਲੋਂ ਜਬਰ-ਜਿਨਾਹ ਪੀੜਤ ਲੜਕੀ ਦੇ ਇਲਾਜ ਵਿੱਚ ਕੀਤੀ ਲਾਪ੍ਰਵਾਹੀ ਵਾਲੀ ਘਟਨਾ ‘ਤੇ ਸਖਤੀ ਨਾਲ ਕਾਰਵਾਈ ਕਰਦਿਆਂ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਿਵਲ ਸਰਜਨ ਗੁਰਦਾਸਪੁਰ ਨੂੰ 3 ਦਿਨਾਂ ਵਿੱਚ ਇਸ ਸਬੰਧੀ ਰਿਪੋਰਟ ਜਮਾਂ ਕਰਵਾਉਣ ਲਈ ਹਦਾਇਤ ਕੀਤੀ ਹੈ।
ਪੰਜਾਬ ਭਵਨ ਵਿਖੇ ਸਿਵਲ ਸਰਜਨਜ਼ ਰੀਵੀਊ ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਹਸਪਤਾਲਾਂ ਵਿੱਚ ਬਲਾਤਕਾਰ ਦੇ ਕੇਸਾਂ ਦੀ ਜਾਂਚ ਵਿੱਚ ਅਧਿਕਾਰ ਖੇਤਰ ਦੀਆਂ ਸੀਮਾਵਾਂ ਨਹੀਂ ਹੁੰਦੀਆਂ ਹਨ  ਅਤੇ ਹਸਪਤਾਲ ਵਿੱਚ ਆਈ ਕਿਸੇ ਵੀ ਪੀੜਤ ਨੂੰ ਤੁਰੰਤ ਇਲਾਜ ਸੇਵਾਵਾਂ ਮੁਹੱਈਆ ਕਰਾਉਣ ਦੀ ਜ਼ਿੰਮੇਵਾਰੀ ਮੈਡੀਕਲ ਅਫਸਰ ਦੀ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸਾਰੀਆਂ ਗੰਭੀਰ ਘਟਨਾਵਾਂ ਵਿੱਚ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣਾ ਵੀ ਸਿਵਲ ਸਰਜਨ ਦੀ ਜਿੰੰਮੇਵਾਰੀ ਹੈ।
ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਸਿਵਲ ਸਰਜਨ ਵੱਲੋਂ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਦੇ ਅਧਾਰ ’ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans