Menu

ਅਮਰੀਕਾ ‘ਚ ਸਾਹਮਣੇ ਆਏ ਦੱਖਣੀ ਅਫਰੀਕੀ ਕੋਰੋਨਾ ਵਾਇਰਸ ਰੂਪ ਦੇ ਮਾਮਲੇ

ਫਰਿਜ਼ਨੋ (ਕੈਲੀਫੋਰਨੀਆ), 29  ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਸੰਯੁਕਤ ਰਾਜ ਵਿੱਚ ਯੂਕੇ ਦੇ ਜ਼ਿਆਦਾ ਤੇਜੀ ਨਾਲ ਫੈਲਣ ਵਾਲੇ ਕੋਰੋਨਾ ਵਾਇਰਸ ਦੇ ਮਾਮਲਿਆਂ ਤੋਂ ਬਾਅਦ ਹੁਣ ਪਹਿਲੀ ਵਾਰ ਦੱਖਣੀ ਅਫਰੀਕਾ ਦੇ ਕੋਰੋਨਾਂ ਵੇਰੀਐਂਟ ਦੇ ਕੇਸ ਦੱਖਣੀ ਕੈਰੋਲਿਨਾ ਵਿੱਚ ਸਾਹਮਣੇ ਆਏ ਹਨ।
ਇਸ ਸੰਬੰਧੀ ਰਾਜ ਦੇ ਸਿਹਤ ਅਤੇ ਵਾਤਾਵਰਣ ਨਿਯੰਤਰਣ ਵਿਭਾਗ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਦੱਖਣੀ ਅਫਰੀਕੀ ਵਾਇਰਸ ਦੇ ਇਸ ਰੂਪ ਦੇ ਸਭ ਤੋਂ ਪਹਿਲਾਂ ਪਤਾ ਲੱਗੇ ਕੇਸ ਦੱਖਣੀ ਕੈਰੋਲਿਨਾ ਦੇ ਦੋ ਵਿਅਕਤੀਆਂ ਵਿੱਚ ਸਾਹਮਣੇ ਆਏ ਹਨ। ਸਿਹਤ ਵਿਭਾਗ ਅਨੁਸਾਰ ਇਹਨਾਂ ਪੀੜਤ ਵਿਅਕਤੀਆਂ ਦੀ ਕੋਈ ਯਾਤਰੀ ਹਿਸਟਰੀ ਨਹੀਂ ਹੈ ਅਤੇ ਦੋਵਾਂ ਵਿੱਚੋਂ ਇੱਕ ਮਰੀਜ਼ ਲੋਅ ਕਾਉਂਟੀ ਨਾਲ ਸੰਬੰਧਿਤ ਹੈ ਜਦਕਿ ਦੂਜਾ ਪੀ ਡੀ ਖੇਤਰ ਦਾ ਰਹਿਣ ਵਾਲਾ ਹੈ। ਦੱਖਣੀ ਕੈਰੋਲਿਨਾ ਦੇ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ .1.351 ਨਾਮਕ ਦੱਖਣੀ ਅਫਰੀਕਾ ਦੇ ਇਸ ਵਾਇਰਸ ਦੀ 30 ਤੋਂ ਵੀ ਜ਼ਿਆਦਾ ਦੇਸ਼ਾਂ ਵਿੱਚ ਪਛਾਣ ਕੀਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਟੀਕਾ ਮਾਹਿਰ ਇਸ ਗੱਲ ਨਾਲ ਸਹਿਮਤ ਹਨ ਕਿ ਮੌਜੂਦਾ ਟੀਕੇ ਵਾਇਰਸ ਦੇ ਇਸ ਰੂਪ ਤੋਂ ਬਚਾਉਣ ਲਈ ਕੰਮ ਕਰਦੇ ਹਨ, ਪਰ ਉਹਨਾਂ ਦੀ  ਪ੍ਰਭਾਵਸ਼ੀਲਤਾ ਪ੍ਰਤੀ ਘੱਟ ਅੰਦਾਜ਼ਾ ਹੈ। ਇਸਦੇ ਇਲਾਵਾ ਸਿਹਤ ਮਾਹਿਰ  ਡਾਕਟਰ ਐਂਥਨੀ ਨੇ ਇਸ ਦੱਖਣੀ ਅਫਰੀਕੀ ਵਾਇਰਸ ਦੇ ਰੂਪ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਟੀਕਾ ਵਿਗਿਆਨੀ ਖਾਸ ਤੌਰ ਤੇ ਅਜਿਹੇ ਟੀਕਿਆਂ ਉੱਪਰ ਕੰਮ ਕਰ ਰਹੇ ਹਨ ਜੋ ਵਿਸ਼ੇਸ਼ ਤੌਰ ‘ਤੇ ਦੱਖਣੀ ਅਫਰੀਕਾ ਦੇ ਇਸ ਰੂਪ ਨੂੰ ਨਿਸ਼ਾਨਾ ਬਣਾਉਣਗੇ। ਸਿਹਤ ਮਾਹਿਰਾਂ ਨੇ ਵਾਇਰਸ ਦੇ ਇਸ ਰੂਪ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੇ ਨਾਲ , ਯਾਤਰਾ ਨਾਂ ਕਰਨ ਦੀ ਵੀ ਹਦਾਇਤ ਦਿੱਤੀ ਹੈ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39954 posts
  • 0 comments
  • 0 fans