Menu

ਬਠਿੰਡਾ : ਸੂਖਮ ਉੱਦਮੀਆਂ ਦੇ ਸਿਖਿਆਰਥੀਆਂ ਨੂੰ ਵੰਡੇ ਕੋਰਸ ਸਰਟੀਫਿਕੇਟ

  ਬਠਿੰਡਾ, 3 ਫਰਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਸਟੇਟ ਬੈਂਕ ਆਫ ਇੰਡੀਆ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਦੇ ਸਿਖਿਆਰਥੀਆਂ ਨੂੰ ਕੋਰਸ ਖਤਮ ਕਰਨ ਉਪਰੰਤ ਖੇਤਰੀ ਪ੍ਰੰਬਧਕ (ਐੱਫ.ਆਈ.ਐੱਮ.ਐੱਮ.) ਸ਼੍ਰੀ ਪਵਨ ਕੁਮਾਰ ਗੋਇਲ ਦੁਆਰਾ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਸਵੈ ਰੁਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਤੋਂ ਉਨਾਂ ਦੀ ਲੋੜ ਅਨੁਸਾਰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਕਰਜ਼ੇ ਲਈ ਬਿਨੈ-ਪੱਤਰ ਵੀ ਲਏ ਗਏ।

        ਇਸ ਸਮਾਗਮ ਦੌਰਾਨ ਸੰਸਥਾ ਦੇ ਡਾਇਰੈਕਟਰ ਸ. ਸੁਰਿੰਦਰ ਸਿੰਘ ਢੱਲਾ ਨੇ ਸਮਾਗਮ ’ਚ ਪਹੁੰਚੇ ਸਾਰੇ ਪਤਵੰਦਿਆਂ ਦਾ ਸਵਾਗਤ ਕੀਤਾ ਅਤੇ ਸੰਸਥਾ ਵੱਲੋ ਹੁਣ ਤੱਕ ਕੀਤੇ ਕਾਰਜਾਂ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਮੌਕੇ ਆਰਸੇਟੀ ਦੇ ਖੇਤਰੀ ਪ੍ਰੰਬਧਕ ਸ਼੍ਰੀ ਗੋਇਲ ਵੱਲੋਂ ਸਿਖਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਹੁਨਰ ਨੂੰ ਰੁਜ਼ਗਾਰ ਵਿੱਚ ਬਦਲਣ ਲਈ ਵੀ ਕਿਹਾ ਗਿਆ।

        ਇਸ ਮੌਕੇ ਆਰਸੈੱਟੀ ਦਾ ਸਮੂਹ ਸਟਾਫ ਤੋਂ ਇਲਾਵਾ ਸਿਖਲਾਈ ਲੈ ਚੁੱਕੇ ਸਿਖਿਆਰਥੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans