Menu

ਫਾਜ਼ਿਲਕਾ: ਐਸ.ਐਸ.ਪੀ ਹਰਜੀਤ ਸਿੰਘ ਨੇ ਕੋਵਿਡ-19 ਵੈਕਸੀਨ ਮੁਹਿੰਮ ਦੀ ਕਰਵਾਈ ਸ਼ੁਰੂਆਤ

ਫਾਜ਼ਿਲਕਾ 4 ਫਰਵਰੀ (ਰਿਤਿਸ਼) – ਕਰੋਨਾ ਮਹਾਮਾਰੀ ਦੀ ਰੋਕਥਾਮ ਲਈ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆ ਨੂੰ ਸਿਹਤ ਵਿਭਾਗ ਪਾਸੋਂ ਟੀਕਾਕਰਨ ਕਰਵਾ ਕੇ ਇਸ ਮੁਹਿੰਮ ਅੱਗੇ ਤੋਰਨ ਵਿਚ ਅਹਿਮ ਯੋਗਦਾਨ ਪਾਇਆ ਹੈ।ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡਾ. ਕਵਿਤਾ ਆਪਣੀ ਸਿਹਤ ਵਿਭਾਗ ਦੀ ਟੀਮ ਨਾਲ ਅੱਜ ਸਵੇਰੇ ਪੁਲਿਸ ਲਾਈਨ ਫਾਜ਼ਿਲਕਾ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਆਪਣੀ ਨਿਗਰਾਨੀ ਹੇਠ ਪੁਲਿਸ ਕਰਮਚਾਰੀਆਂ ਦੀ ਵੈਕਸੀਨੇਸ਼ਨ ਕਰਵਾਈ।
ਟੀਕਾਕਰਨ ਦੇ ਪਹਿਲੇ ਗੇੜ ਵਿੱਚ ਸ੍ਰੀ ਹਰਜੀਤ ਸਿੰਘ ਐਸ.ਐਸ.ਪੀ ਫਾਜ਼ਿਲਕਾ ਵੱਲੋਂ ਟੀਕਾ ਲਗਵਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੇ ਨਾਲ ਹੀ ਸ੍ਰੀ ਅਜੇ ਰਾਜ ਸਿੰਘ ਐਸ.ਪੀ(ਡੀ) ਫਾਾਜ਼ਿਲਕਾ ਅਤੇ ਸ੍ਰੀ ਜ਼ਸਬੀਰ ਸਿੰਘ ਡੀ.ਐਸ.ਪੀ ਫਾਜ਼ਿਲਕਾ ਨੇ ਸਮੇਤ ਲਗਭਗ 40 ਪੁਲਿਸ ਕਰਮਚਾਰੀਆ ਦੀ ਵੈਕਸੀਨੇਸ਼ਨ ਕਰਵਾਈ। ਫਾਜ਼ਿਲਕਾ ਪੁਲਿਸ ਵੱਲੋਂ ਸਾਰੇ ਪੁਲਿਸ ਮੁਲਾਜ਼ਮਾਂ ਦੀ ਵੈਕਸੀਨੇਸ਼ਨ ਕਰਵਾ ਕੇ ਜਿਲ੍ਹਾ ਵਾਸੀਆਂ ਨੂੰ ਕਰੋਨਾ ਬਿਮਾਰੀ ਦੀ ਰੋਕਥਾਮ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਹੋਰਨਾ ਪੁਲਿਸ ਮੁਲਾਜ਼ਮਾਂ ਤੇ ਫਰੰਟ ਲਾਈਨ ਵਰਕਰਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans