Menu

ਰੋਸਟਰ ਨੁਕਤਿਆਂ ਸਬੰਧੀ 10-10-2014 ਵਾਲੇ ਪੱਤਰ “ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ

ਚੰਡੀਗੜ੍ਹ 23 ਫਰਵਰੀ –  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪ੍ਰਸੋਨਲ ਵਿਭਾਗ ਦੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਕਿਹਾਂ ਹੈ ਕਿ ਰੋਸਟਰ ਨੁਕਤਿਆਂ ਸਬੰਧੀ 10-10-2014 ਪੱਤਰ “ਤੇ ਰੋਕ ਲਗਵਾਉਣ ਸਬੰਧੀ ਕਮਿਸ਼ਨ ਵੱਲੋਂ 27-01-2021 ਨੂੰ ਜਾਰੀ ਹੁਕਮਾਂ ਤੇ ਕੀਤੀ ਗਈ ਕਾਰਵਾਈ ਸਬੰਧੀ 15 ਮਾਰਚ 2021 ਨੂੰ ਸਮਰੱਥ ਅਧਿਕਾਰੀ ਰਾਹੀਂ ਐਕਸਨ ਟੇਕਨ ਪੇਸ਼ ਕਰਨ ਲਈ ਕਿਹਾਂ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੱਤਰ 27-01-2021 ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜਾਰੀ ਕੀਤਾ ਗਿਆ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans