Menu

ਏ. ਡੀ. ਆਰ ਸੈਂਟਰ ਫਾਜ਼ਿਲਕਾ ਵਿਖੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਨੈਸ਼ਨਲ ਲੋਕ ਅਦਾਲਤ ਦੇ ਸੰਬੰਧ ਵਿੱਚ ਹੋਈ ਮੀਟਿੰਗ

ਫਾਜ਼ਿਲਕਾ 24 ਫਰਵਰੀ (ਰਿਤਿਸ਼) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਸ਼੍ਰੀ ਤਰਸੇਮ ਮੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਸ਼੍ਰੀ ਰਾਜ ਪਾਲ ਰਾਵਲ, ਮਾਨਯੋਗ ਸੀ.ਜੇ.ਐਮ. -ਕੱਮ-ਸਕੱਤਰ,ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਏ. ਡੀ. ਆਰ ਸੈਂਟਰ, ਫਾਜ਼ਿਲਕਾ ਵਿੱਖੇ ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ ਦੇ ਅਧਿਕਾਰੀਆਂ, ਬੀ.ਐਸ.ਐਲ ਦੇ ਅਕਾਊੰਟ ਅਫਸਰ ਅਤੇ ਪੀ.ਐਸ.ਪੀ.ਐਅ ਦੇ ਅਧਿਕਾਰੀਆਂ ਨਾਲ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਲਈ ਮੀਟਿੰਗ ਕੀਤੀ। ਇਹ ਲੋਕ ਅਦਾਲਤਾਂ ਪੂਰੇ ਭਾਰਤ ਵਿੱਚ 10 ਅਪ੍ਰੈਲ 2021 ਨੂੰ ਹਰ ਮਸਲੇ ਲਈ ਲਗਾਇਆ ਜਾ ਰਹੀਆਂ ਹਨ।
ਇਸ ਮੀਟਿੰਗ ਵਿੱਚ ਸ਼੍ਰੀ ਰਾਜ ਪਾਲ ਰਾਵਲ ਜੀ ਨੇ ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ ਦੇ ਅਧਿਕਾਰੀਆਂ, ਬੀ.ਐਸ.ਐਲ ਦੇ ਅਕਾਊੰਟ ਅਫਸਰ ਅਤੇ ਪੀ.ਐਸ.ਪੀ.ਐਅ ਦੇ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਲਈ ਜਾਗਰੂਕ ਕੀਤਾ ਅਤੇ ਇਹ ਵੀ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।
ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 1968 ਜਾਂ 261500.

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans