Menu

ਇੰਡਸਟਰੀਅਲ ਗਰੋਥ ਸੈਂਟਰ ਬਠਿੰਡਾ ਵਿੱਚ ਰਸੋਈ ਵਿੱਚ ਵਰਤੋਂ ਵਿੱਚ ਆਉਣ ਵਾਲੇ ਬਰਤਨ ਵੀ ਕੀਤੇ ਜਾਣਗੇ ਤਿਆਰ

ਬਠਿੰਡਾ, 25 ਫਰਵਰੀ – ਉਦਯੋਗ ਤੇ ਕਾਮਰਸ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜਾ ਦੀ ਅਗਵਾਈ ਹੇਠ ਪ੍ਰਿੰਸੀਪਲ ਸੈਕਟਰੀ  ਸ੍ਰੀ ਅਲੋਕ ਸੇਖਰ ਆਈ.ਏ.ਐਸ ਅਤੇ ਡਾਇਰੈਕਟਰ ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਸ੍ਰੀ ਸੀ ਸੀਬਨ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਰਾਇਟ ਟੂ ਬਿਜਨਿਸ਼ ਐਕਟ 2020 ਪਾਲਿਸੀ ਅਧੀਨ ਜ਼ਿਲਾ ਬਠਿੰਡਾ ਦੀ ਪਹਿਲੀ ਪ੍ਰਿੰਸੀਪਲ ਅਪਰੂਵਲ ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਵੱਲੋਂ ਜਾਰੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ  ਵੀ ਹਾਜ਼ਰ ਸਨ।
ਇਸ ਮੌਕੇ ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਦੱਿਸਆ ਕਿ ਜ਼ਿਲਾ ਬਠਿੰਡਾ ਦੀ ਪਹਿਲੀ ਪ੍ਰਿੰਸੀਪਲ ਅਪਰੂਵਲ ਵੈਲਮੋਰਾ ਕੂਕਰ ਇੰਡਸਟਰੀਜ਼ ਨੂੰ ਜਾਰੀ ਕੀਤੀ ਗਈ ਹੈ। ਇੰਡਸਟਰੀਅਲ ਗਰੋਥ ਸੈਂਟਰ ਬਠਿੰਡਾ ਵਿੱਚ ਲੱਗਣ ਵਾਲੀ ਇਸ ਇਕਾਈ ਵਿੱਚ ਪ੍ਰੈਸਰ ਕੂਕਰ ਤੋਂ ਇਲਾਵਾਂ ਰਸੋਈ ਵਿੱਚ ਵਰਤੋਂ ਵਿੱਚ ਆਉਣ ਵਾਲੇ ਬਰਤਨ ਵੀ ਤਿਆਰ ਕੀਤੇ ਜਾਣਗੇ। ਇਸ ਪਾਲਿਸੀ ਅਧੀਨ ਫੋਕਲ ਪੁਆਇੰਟ ਵਿੱਚ ਨਵੇਂ ਲੱਗਣ ਵਾਲੇ ਉਦਯੋਗ ਨੂੰ ਪਿ੍ਰੰਸੀਪਲ ਅਪਰੂਵਲ ਤਿੰਨ ਦਿਨ ਦੇ ਵਿੱਚ-ਵਿੱਚ ਜਾਰੀ ਕਰ ਦਿੱਤੀ ਜਾਂਦੀ ਹੈ ਅਤੇ ਇਕਾਈ ਵੱਲੋਂ ਉਤਪਾਦਨ ਵਿੱਚ ਆਉਂਣ ਤੋਂ ਬਾਅਦ ਤਿੰਨ ਸਾਲ ਦੇ ਅੰਦਰ-ਅੰਦਰ ਸਾਰੀਆਂ ਅਪਰੂਵਲਾਂ ਲੈਣੀਆਂ ਬਣਦੀਆਂ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans