Menu

ਸਹਾਇਕ ਸੁਪਰਡੰਟ ਦੀ ਅਸਾਮੀ ਲਈ 2 ਮਾਰਚ ਨੂੰ ਲਿਆ ਜਾਵੇਗਾ ਸਰੀਰਿਕ ਯੋਗਤਾ ਟੈਸਟ : ਰਮਨ ਬਹਿਲ

ਚੰਡੀਗੜ੍ਹ, 25 ਫਰਵਰੀ – ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਸਹਾਇਕ ਸੁਪਰਡੰਟ ਦੀਆਂ 48 ਅਸਾਮੀਆਂ ਲਈ ਸ਼ਰੀਰਿਕ ਯੋਗਤਾ ਟੈਸਟ ਮਿਤੀ 02 ਮਾਰਚ 2021 ਦਿਨ ਮੰਗਲਵਾਰ ਨੂੰ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਵਿਖੇ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਦੱਸਿਆ ਕਿ ਸਹਾਇਕ ਸੁਪਰਡੰਟ ਦੀਆਂ 48 ਅਸਾਮੀਆਂ ਲਈ ਲਏ ਜਾਣ ਵਾਲੇ ਇਸ ਸਰੀਰਿਕ ਟੈਸਟ ਲਈ 10 ਗੁਣਾ ਉਮੀਦਵਾਰਾਂ ਦੀ ਸੂਚੀ ਬੋਰਡ ਦੀ ਵੈਬਸਾਈਟ ਤੇ ਅਪਲੋਡ ਕਰ ਦਿੱਤੀ ਗਈ ਹੈ ਅਤੇ ਉਮੀਦਵਾਰਾਂ ਨੂੰ ਨਿੱਜੀ ਤੌਰ ਤੇ ਵੀ ਈ-ਮੇਲ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ  ਸ਼ਰੀਰਿਕ ਯੋਗਤਾ ਟੈਸਟ ਵਿੱਚ ਸ਼ਰੀਰਿਕ ਮਾਪ ਤੋਂ ਇਲਾਵਾ ਰੱਸੇ ਤੇ ਚੜ੍ਹਨਾ, ਦੋੜ ਅਤੇ ਸ਼ਾਟਪੁੱਟ ਸੁਟਣਾ ਆਦਿ ਦੇ ਈਵੇਂਟਸ ਵੀ ਸ਼ਾਮਲ ਹਨ। ਇਨ੍ਹਾ ਟੈਸਟਾਂ ਸਬੰਧੀ ਬੋਰਡ ਦੀ ਵੈਬਸਾਈਟ ’ਤੇ ਉਮੀਦਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸ਼੍ਰੀ ਬਹਿਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਰਹਿਤ ਤਰੀਕੇ ਨਾਲ ਰੁਜਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਰੀਰਿਕ ਟੈਸਟ ਲਈ ਚੁਣੇ ਗਏ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਦੇ ਅਗਲੇ ਪੜਾਅ (ਸ਼ਰੀਰਿਕ ਯੋਗਤਾ ਟੈਸਟ) ਲਈ ਤਿਆਰ ਰਹਿਣ ਲਈ ਪ੍ਰੇਰਣਾ ਦਿੱਤੀ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans