Menu

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਦੇ ਮਾਮਲੇ ਵਿਚ ਡੀ.ਪੀ.ਆਈ. ਉਚੇਰੀ ਸਿੱਖਿਆ ਤੋਂ ਰਿਪੋਰਟ ਤਲਬ

ਚੰਡੀਗੜ੍ਹ, 25 ਫਰਵਰੀ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ  ਅੱਜ ਇੱਕ ਪੱਤਰ ਲਿਖ ਕੇ ਪੰਜਾਬ ਸਰਕਾਰ ਡੀ.ਪੀ. ਆਈ. ਉਚੇਰੀ ਸਿੱਖਿਆ ਤੋਂ   ਐਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਦੇਣ ਸਬੰਧੀ ਕਮਿਸ਼ਨ ਵੱਲੋਂ ਪਹਿਲਾਂ ਦਿੱਤੇ ਹੁਕਮ ਸਬੰਧੀ 28 ਫਰਵਰੀ 2021 ਨੂੰ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਐਸ.ਸੀ.ਸਕਾਲਰਸਿਪ ਅਧੀਨ ਪੜ੍ਹਨ ਵਾਲੇ  ਜ਼ਿਆਦਾ ਤਰ ਵਿਦਿਆਰਥੀਆਂ ਨੂੰ ਡਿਗਰੀਆਂ ਮਿਲ ਗਈਆਂ ਹਨ। ਚੇਅਰਪਰਸਨ ਨੇ ਪੜ੍ਹਾਈ ਮੁਕੰਮਲ ਕਰ ਚੁੱਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਉਹ ਆਪਣੀਆਂ ਡਿਗਰੀਆਂ ਹਾਸਲ ਕਰਨ ਲਈ ਆਪਣੇ ਆਪਣੇ ਕਾਲਜਾਂ ਨਾਲ ਸੰਪਰਕ ਕਰਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans