Menu

ਬਠਿੰਡਾ: ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਹੁਕਮ ਜਾਰੀ

ਬਠਿੰਡਾ, 25 ਫਰਵਰੀ – ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲੇ ਵਿੱਚ ਅੰਦਰੂਨੀ ਅਤੇ ਬਾਹਰੀ ਸਮਾਜਿਕ ਇਕੱਠਾਂ ਵਾਸਤੇ ਕ੍ਰਮਵਾਰ 100 ਅਤੇ 200 ਵਿਅਕਤੀਆਂ ਤੱਕ ਦਾ ਇਕੱਠ ਕਰਨ ਦੇ ਆਦੇਸ਼ ਦਿੱਤੇ ਹਨ।
ਜਾਰੀ ਹੁਕਮ ਅਨੁਸਾਰ ਕਰੋਨਾ ਤੋਂ ਬਚਾਓ ਲਈ ਜ਼ਿਲੇ ਵਿੱਚ ਹਰ ਵਿਅਕਤੀ ਲਈ ਮੂੰਹ ’ਤੇ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ।
ਜਾਰੀ ਹੁਕਮ ਅਨੁਸਾਰ ਕੰਨਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰ ਜਿਵੇਂ ਕਿ ਸਿਨੇਮਾ ਹਾਲ,  ਥੀਏਟਰ, ਸਵੀਮਿੰਗ ਪੂਲ ਅਤੇ ਪ੍ਰਦਰਸ਼ਨੀ ਹਾਲ ਗ੍ਰਹਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੀ ਖੋਲੇ ਜਾ ਸਕਣਗੇ।
ਇਨਾਂ ਦਿਸ਼ਾ-ਨਿਰਦੇਸ਼ਾ ਦੀ ਕਿਸੇ ਵੀ ਤਰਾਂ ਦੀ ਉਲੰਘਣਾ, ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਦੇ ਤਹਿਤ, ਭਾਰਤ ਦੰਡ ਕੋਡ ਆਈ.ਪੀ.ਸੀ ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਜੁਰਮਾਨਾਯੋਗ ਹੋਵੇਗੀ।

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ ਸਫ਼ਲ ਪੇਸ਼ਕਾਰੀ

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਪੰਜਾਬ ਲੋਕ ਰੰਗ ਮੰਚ ਵੱਲੋ ਨਾਟਕ-ਕਾਰ ਸੁਰਿੰਦਰ ਸਿੰਘ ਧਨੋਆ…

ਮੰਦਿਰ ਦੀ ਬਾਲਕੋਨੀ ਦਾ ਲੈਂਟਰ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

Listen Live

Subscription Radio Punjab Today

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ ਸਫ਼ਲ ਪੇਸ਼ਕਾਰੀ

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਪੰਜਾਬ ਲੋਕ ਰੰਗ ਮੰਚ ਵੱਲੋ ਨਾਟਕ-ਕਾਰ ਸੁਰਿੰਦਰ ਸਿੰਘ ਧਨੋਆ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

Our Facebook

Social Counter

  • 40318 posts
  • 0 comments
  • 0 fans