Menu

ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਵੱਲੋਂ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਅਤੇ ਬਾਹਰੀ ਇਕੱਤਰਤਾ 200 ਵਿਅਕਤੀਆਂ ਤੋਂ ਘੱਟ ਰੱਖਣ ਦੇ ਹੁਕਮ ਜਾਰੀ

ਫਾਜ਼ਿਲਕਾ, 26 ਫਰਵਰੀ (ਰਿਤਿਸ਼) – ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ 1 ਮਾਰਚ ਤੋਂ ਸਮਾਜਿਕ, ਧਾਰਮਿਕ, ਖੇਡਾਂ, ਮਨੋਰੰਜਨ, ਅਕਾਦਮਿਕ, ਸਭਿਆਚਾਰਕ ਤੇ ਧਾਰਮਿਕ ਸਮਾਗਮਾਂ `ਤੇ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 200 ਵਿਅਕਤੀਆਂ ਤੋਂ ਘੱਟ ਰੱਖਣ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਦੇ ਕੇਸਾਂ `ਚ ਹੋ ਰਹੇ ਵਾਧੇ ਨੂੰ ਲੈ ਕੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭੀੜ ਵਾਲੀ ਜਗ੍ਹਾਂ `ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ, ਜਨਤਕ ਥਾਵਾਂ `ਤੇ 6 ਫੁੱਟ ਦੀ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ, ਮੂੰਹ `ਤੇ ਮਾਸਕ ਜ਼ਰੂਰ ਲਗਾਇਆ ਜਾਵੇ ਅਤੇ ਖੁੱਲ੍ਹੀ ਥਾਂ `ਤੇ ਨਾ ਥੁਕਿਆ ਜਾਵੇ। ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans