Menu

ਪੰਜਾਬ ਟੈਕਨੀਕਲ ਯੂਨੀਵਰਸਿਟੀ ‘ਚ ਫੂਡ ਪੁਆਇਜ਼ਨਿੰਗ ਨਾਲ 50 ਦੇ ਕਰੀਬ ਵਿਦਿਆਰਥੀ ਹੋਏ ਬੀਮਾਰ

ਕਪੂਰਥਲਾ, 26 ਫਰਵਰੀ –  ਬੀਤੀ ਰਾਤ ਕਪੂਰਥਲਾ ਜਲੰਧਰ ਰੋਡ ਤੇ ਸਥਿਤ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ  50 ਦੇ ਕਰੀਬ ਵਿਦਿਆਰਥੀਆਂ ਨੂੰ ਫੂਡ ਪੁਆਇਜ਼ਨਿੰਗ ਹੋਣ ‘ਤੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਕੁਝ ਵਿਦਿਆਰਥੀਆਂ ਨੂੰ ਟਰੀਟਮੈਂਟ ਕਰਨ ਉਪਰੰਤ ਵਾਪਸ ਭੇਜ ਦਿੱਤਾ ਤੇ ਕੁਝ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਹੈ।

ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਜਿਸ ਤੇ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ।

ਸਿਵਲ ਹਸਪਤਾਲ ਕਪੂਰਥਲਾ ਦੇ ਐੱਸਐੱਮਓ ਡਾ ਤਾਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਵਰਸਿਟੀ ਦੇ ਬਤਾਲੀ ਵਿਦਿਆਰਥੀ ਬੀਮਾਰ ਹੋਏ ਸਨ ਜਿਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਹੈ 29 ਵਿਦਿਆਰਥੀ ਹਜੇ ਵੀ ਹਸਪਤਾਲ ਵਿੱਚ ਦਾਖ਼ਲ ਹਨ ਕੁਝ ਵਿਦਿਆਰਥੀ ਠੀਕ ਹੋ ਗਏ ਹਨ ਜਿਨ੍ਨਾਂ ਨੂੰ ਯੂਨੀਵਰਸਿਟੀ ਭੇਜ ਦਿੱਤਾ ਗਿਆ। ਉਨ੍ਹਾਂ  ਦੱਸਿਆ ਕਿ ਫੂਡ ਸਪਲਾਈ ਦੇ ਇਨਸਪੈਕਟਰ ਤੇ ਯੂਨੀਵਰਸਿਟੀ ਤੇ ਅਧਿਕਾਰੀ ਜਾਂਚ ਵਿੱਚ ਜੁਟੇ  ਹੋਏ ਹਨ ਅਤੇ  ਖਾਣੇ ਤੇ ਪਾਣੀ ਸੈਂਪਲ ਲਏ ਜਾ ਰਹੇ ਹਨ । ਪਤਾ ਲਗਾਇਆ ਜਾ ਰਿਹਾ ਹੈ ਕਿਨ੍ਹਾਂ ਕਾਰਨਾਂ ਕਰਕੇ ਏਨੀ ਵੱਡੀ ਗਿਣਤੀ ਵਿੱਚ ਬੱਚੇ ਬੀਮਾਰ ਹੋਏ ਹਨ ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans