Menu

ਐਸਜੀਪੀਸੀ ਚੋਣਾਂ ਕਰਾਉਣ ਤੋਂ ਭੱਜ ਰਹੀ ਹੈ ਪੰਜਾਬ ਸਰਕਾਰ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਮਾਰਚ -ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਗਿਆ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਲਈ ਹੋ ਰਹੀ ਦੇਰੀ ਲਈ ਸਰਕਾਰ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਚੋਣ ਕਮਿਸ਼ਨਰ ਦੀ ਨਿਯੁਕਤੀ ਕੀਤੇ ਜਾਣ ਤੋਂ ਬਾਅਦ ਵੀ ਅਜੇ ਤੱਕ ਉਨ੍ਹਾਂ ਨੂੰ ਦਫ਼ਤਰ ਲਈ ਜਗ੍ਹਾਂ ਨਹੀਂ ਦਿੱਤੀ ਗਈ, ਜਿੱਥੇ ਉਹ ਬੈਠਕੇ ਕੰਮ ਕਰ ਸਕਣ ਅਤੇ ਚੋਣਾਂ ਲਈ ਰਣਨੀਤੀ ਤਿਆਰ ਕਰ ਸਕਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਸਲ ਵਿੱਚ ਅਕਾਲੀ ਦਲ ਦੇ ਨਾਲ ਮਿਲੇ ਹੋਏ ਹਨ, ਇਸ ਲਈ ਉਹ ਨਹੀਂ ਚਾਹੁੰਦੇ ਕਿ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਐਸਜੀਪੀਸੀ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਸਿੱਖ ਸੰਗਤ ਨੇ ਬਾਦਲ ਦਲ ਨੂੰ ਹਟਾ ਦੇਣਾ ਹੈ। ਇਸ ਲਈ ਕੈਪਟਨ ਸਾਹਿਬ ਨਹੀਂ ਚਾਹੁੰਦੇ ਕਿ ਬਾਦਲ ਦਲ ਨੂੰ ਐਸਜੀਪੀਸੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਮਿਲੇ ਹੋਏ ਹਨ। ਉਨ੍ਹਾਂ ਦੀ ਮਿਲੀਭੁਗਤ ਕਾਰਨ ਹੀ ਅੱਜ ਪੰਜਾਬ ਵਿੱਚ ਹਰ ਤਰ੍ਹਾਂ ਦਾ ਲੁੱਟ ਕੀਤੀ ਜਾ ਰਹੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans