Menu

8189 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 3 ਮਾਰਚ – ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 147246 ਸੈਂਪਲ ਲਏ ਗਏ। ਜਿਨਾਂ ਵਿਚੋਂ 9792 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9441 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 120 ਕੇਸ ਐਕਟਿਵ ਹਨ ਤੇ ਹੁਣ ਤੱਕ 231 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ  ਜਿ਼ਲ੍ਹੇ ਂਚ ਬੀਤੇ 24 ਘੰਟਿਆਂ ਦੌਰਾਨ 4 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ  ।

ਉਨ੍ਹਾਂ ਇਹ ਵੀ ਦੱਸਿਆ ਕਿ ਜਿ਼ਲ੍ਹੇ ਚ ਹੁਣ ਤੱਕ 8189 ਹੈਲਥ ਵਰਕਰ ਅਤੇ ਫਰੰਟ ਲਾਈਨ  ਵਰਕਰ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans