Menu

ਜੌਹਨਸਨ ਐਂਡ ਜੌਹਨਸਨ ਟੀਕਿਆਂ ਦੀ ਖੇਪ ਦੇ ਬਕਸਿਆਂ ਉੱਪਰ ਸੰਦੇਸ਼ ਲਿਖ ਕੇ ਕੀਤੀ ਡਿਲੀਵਰੀ

ਫਰਿਜ਼ਨੋ (ਕੈਲੀਫੋਰਨੀਆ), 8 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਰਾਸ਼ਟਰਪਤੀ ਜੋਅ ਬਾਈਡੇਨ ਦੁਆਰਾ ਉਹਨਾਂ ਦੇ ਪ੍ਰਸ਼ਾਸਨ ਦੇ ਪਹਿਲੇ 100 ਦਿਨਾਂ ਦੌਰਾਨ 100 ਮਿਲੀਅਨ ਅਮਰੀਕੀ ਲੋਕਾਂ ਨੂੰ ਕੋਰੋਨਾ ਵਾਇਰਸ ਟੀਕਾ ਲਗਾਉਣ ਦੇ ਮਿੱਥੇ ਗਏ ਟੀਚੇ ਨੂੰ ਪੂਰਾ ਕਰਨ ਲਈ, ਟੀਕਾਕਰਨ ਮੁਹਿੰਮ ਵਿੱਚ ਜੌਹਨਸਨ ਐਂਡ ਜੌਹਨਸਨ  ਕੰਪਨੀ ਦੇ ਇੱਕ ਖੁਰਾਕ ਵਾਲੇ ਟੀਕੇ ਨੂੰ ਸ਼ਾਮਿਲ ਕੀਤਾ ਗਿਆ ਹੈ।ਇਸ ਕੰਪਨੀ ਦੇ ਟੀਕੇ ਦੀ ਵੰਡ ਕਰਨ ਵਾਲੇ ਲੋਕਾਂ ਲਈ ਇਹ ਬਹੁਤ ਹੀ ਮਹੱਤਵਪੂਰਨ ਪਲ ਸਨ।ਇਸ ਸੰਬੰਧੀ
ਮੈਕਕੇਸਨ ਵਿਖੇ, ਜਿੱਥੋਂ ਕਿ ਸੋਮਵਾਰ ਨੂੰ ਜੌਹਨਸਨ ਐਂਡ ਜੌਹਨਸਨ ਕੰਪਨੀ ਦੇ ਟੀਕੇ ਦੀ ਪਹਿਲੀ ਖੇਪ ਭੇਜੀ ਗਈ ਹੈ ,ਦੇ ਬਕਸਿਆਂ ਉੱਪਰ ਕਰਮਚਾਰੀਆਂ ਵੱਲੋਂ “ਸਿਹਤਮੰਦ ਬਣੋ” ਆਦਿ ਸੰਦੇਸ਼ ਲਿਖੇ ਗਏ ਹਨ। ਇਹਨਾਂ ਟੀਕਿਆਂ ਦੀ ਕੈਂਟਕੀ ਸਹੂਲਤ ਦੇ ਸੁਪਰਵਾਈਜ਼ਰ ਕੈਮਰੇਨ ਬ੍ਰਾਊਨ ਅਨੁਸਾਰ  ਇਸ ਅਭਿਆਨ ਦੇ ਸ਼ੁਰੂ ਹੋਣ ਨਾਲ ਕਈ ਕਰਮਚਾਰੀਆਂ ਨੇ ਬਕਸਿਆਂ ਉੱਪਰ ਆਪਣੇ ਸੁਨੇਹਿਆਂ ਦੇ ਨਾਲ ਦਸਤਖਤ ਕੀਤੇ ਹਨ। ਇੱਕ ਖੁਰਾਕ ਵਾਲਾ ਇਸ ਕੰਪਨੀ ਦਾ ਟੀਕਾ ਨਿਯਮਤ ਰੈਫ੍ਰਿਜਰੇਸ਼ਨ ਦੇ ਨਾਲ ਕਮਿਊਨਿਟੀ ਸਿਹਤ ਕੇਂਦਰਾਂ ਅਤੇ ਪੇਂਡੂ ਅਮਰੀਕਾ ਵਿੱਚ ਆਸਾਨੀ ਨਾਲ ਪਹੁੰਚ ਸਕਦਾ ਹੈ। ਇਸ ਲਈ ਬ੍ਰਾਊਨ ਅਨੁਸਾਰ ਇਹਨਾਂ ਦੀ ਵੰਡ ਕੋਈ ਕੰਮ ਨਹੀਂ ਸਗੋਂ ਇੱਕ ਮਿਸ਼ਨ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39937 posts
  • 0 comments
  • 0 fans