Menu

ਬਠਿੰਡਾ : ਕੌਮੀ ਲੋਕ ਅਦਾਲਤ 10 ਅਪ੍ਰੈਲ 2021 ਨੂੰ

ਬਠਿੰਡਾ, 10 ਮਾਰਚ(ਗੁਰਜੀਤ, ਫੋਟੋ : ਰਾਮ ਸਿੰਘ ਗਿੱਲ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਰਾਹੀਂ ਮਿਲੇ ਦਿਸ਼ਾ ਨਿਰਦੇਸ਼ ਅਨੁਸਾਰ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ  ਵੱਲੋਂ ਏ.ਡੀ.ਆਰ. ਸੈਂਟਰ, ਜ਼ਿਲਾ ਕਚਿਹਰੀ, ਬਠਿੰਡਾ ਵਿਖੇ ਸਰਕਾਰੀ/ਪ੍ਰਾਈਵੇਟ ਬੈਂਕਾਂ, ਭਾਰਤ ਸੰਚਾਰ ਨਗਰ ਲਿਮੀਟਡ, ਵਾਟਰ ਸਪਲਾਈ, ਬੀਮਾਂ ਕੰਪਨੀਆਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਜੱਜ ਸਾਹਿਬ ਨੇ ਉਹਨਾਂ ਨੂੰ ਵੱਧ ਤੋਂ ਵੱਧ ਪ੍ਰੀ-ਲਿਟੀਗੇਟਿਵ ਕੇਸ ਲਗਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਇਸ ਕੌਮੀ ਲੋਕ ਅਦਾਲਤ ਨੂੰ ਕਾਮਯਾਬ ਬਣਾਇਆ ਜਾ ਸਕੇ ।
ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ  ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸੁਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ। ਇਸ ਤਰਾਂ ਕਰਨ ਨਾਲ ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵੇਗਾ।
ਉਨਾ ਦੱਸਿਆ ਕਿ ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਹੈ ਤਾਂ ਉਹ ਸਬੰਧਤ ਅਦਾਲਤ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਿਖੇ ਇੱਕ ਸਾਦਾ ਦਰਖਾਸਤ ਦੇ ਕੇ ਸਬੰਧਤ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦੇ ਹਨ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans