Menu

ਸੀਨੀਅਰ ਸੀਟੀਜਨ ਪਹਿਲ ਦੇ ਆਧਾਰ ’ਤੇ ਕਰਵਾਉਣ ਟੀਕਾਕਰਨ

ਬਠਿੰਡਾ, 10 ਮਾਰਚ(ਗੁਰਜੀਤ, ਫੋਟੋ : ਰਾਮ ਸਿੰਘ ਗਿੱਲ ) – ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਯੂ.ਪੀ.ਐਚ.ਸੀ. ਬੇਅੰਤ ਨਗਰ ਬਠਿੰਡਾ ਵਿਖੇ ਸਿਹਤ ਸਿੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਈ.ਐਨ.ਟੀ. ਮਾਹਿਰ ਡਾ. ਰਜਿਤ ਸ਼ਰਮਾ ਵਲੋਂ ਕੰਨਾਂ ਦੀ ਦੇਖ-ਭਾਲ ਅਤੇ ਕੰਨਾਂ ਦੀਆਂ ਬੀਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ ਵਲੋਂ ਕੋਵਿਡ ਵੈਕਸੀਨ ਦੇ ਟੀਕਾਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨਾਂ ਵਲੋਂ ਹਾਜ਼ਰੀਨ ਨੂੰ ਅਪੀਲ ਕੀਤੀ ਗਈ ਕਿ ਸੀਨੀਅਰ ਸਿਟੀਜ਼ਨ ਨੂੰ ਪਹਿਲ ਦੇ ਆਧਾਰ ’ਤੇ ਇਹ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਉਨਾਂ ਵਲੋਂ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਹੱਥਾਂ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੌਰਾਨ ਬੀ.ਈ.ਈ. ਪਵਨਜੀਤ ਕੌਰ ਵਲੋਂ ਵੀ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਟੀਕਾਕਰਨ ਅਤੇ ਗਰਭਵਤੀ ਔਰਤਾਂ ਲਈ ਸੰਤੁਲਿਤ ਆਹਾਰ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਡਾ. ਹਸਨ ਸਿੰਘ, ਐਲ.ਐਚ.ਵੀ ਮਲਕੀਤ ਕੌਰ, ਏ.ਐਨ.ਐਮ ਹਰਜਿੰਦਰ ਕੌਰ, ਰਮਨਦੀਪ ਕੌਰ, ਫਾਰਮੇਸੀ ਅਫ਼ਸਰ ਦਰਸ਼ਨ ਕੁਮਾਰ ਅਤੇ ਆਸ਼ਾ ਵਰਕਰ ਹਾਜ਼ਰ ਸਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans