Menu

ਲਾਵਾਰਿਸ ਬੱਚੇ ਨੂੰ ਕੀਤਾ ਮਾਤਾ-ਪਿਤਾ ਹਵਾਲੇ

 ਬਠਿੰਡਾ, 12 ਮਾਰਚ – ਜ਼ਿਲਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇੱਕ ਮੰਦ ਬੁੱਧੀ ਬੱਚਾ ਲਾਵਾਰਿਸ ਹਾਲਤ ’ਚ ਮਿਲਿਆ। ਜਿਸ ਨੂੰ ਥਾਣਾ ਕੈਂਟ, ਬਠਿੰਡਾ ਵੱਲੋਂ ਕਾਗਜ਼ੀ ਕਾਰਵਾਈ ਕਰਨ ਉਪਰੰਤ ਬਾਲ ਭਲਾਈ ਕਮੇਟੀ, ਸਾਹਮਣੇ ਪੇਸ਼ ਕੀਤਾ ਗਿਆ।

        ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਬੱਚੇ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਬੱਚੇ ਨੂੰ ਚਿਲਡਰਨ ਹੋਮ ਵਿਖੇ ਸ਼ਿਫਟ ਕੀਤਾ ਗਿਆ, ਜਿਸ ’ਤੇ ਉਸ ਦੀ ਚਿਲਡਰਨ ਹੋਮ ਦੇ ਸਟਾਫ ਸੀਤਾ ਰਾਮ ਤੇ ਗਗਨਦੀਪ ਵੱਲੋਂ ਕਾਊਂਸਲਿੰਗ ਕਰਨ ਉਪਰੰਤ ਉਸ ਦੇ ਮਾਤਾ-ਪਿਤਾ ਦੀ ਪੜਤਾਲ ਕਰਕੇ ਉਨਾਂ ਨਾਲ ਸੰਪਰਕ ਕੀਤਾ ਗਿਆ।

        ਜ਼ਿਲਾ ਬਾਲ ਸੁਰੱਖਿਆ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੇ ਦੇ ਮਾਤਾ-ਪਿਤਾ ਦੇ ਬਠਿੰਡਾ ਪਹੁੰਚਣ ’ਤੇ ਉਕਤ ਬੱਚੇ ਨੂੰ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਸ੍ਰੀ ਬਿਕਰਮਜੀਤ ਗੁਪਤਾ ਤੇ ਮੈਂਬਰ ਸ਼੍ਰੀਮਤੀ ਡਾ. ਫੁਲਿੰਦਰਪ੍ਰੀਤ ਕੌਰ ਤੇ ਰਾਕੇਸ਼ ਕੁਮਾਰ ਗਾਰਗੀ ਦੀ ਹਾਜ਼ਰੀ ਵਿੱਚ ਬੱਚੇ ਨੂੰ ਮਾਤਾ-ਪਿਤਾ ਦੇ ਸਪੁਰਦ ਕੀਤਾ ਗਿਆ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans