Menu

ਹਿਮਾਚਲ ਸਰਕਾਰ ਵੱਲੋਂ ਜ਼ਿਲਾ ਊਨਾ ’ਚ ਮਨਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ

ਬਠਿੰਡਾ, 22 ਮਾਰਚ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਡੇਰਾ ਬਾਬਾ ਬਡਭਾਗ ਸਿੰਘ ਜੀ, ਜ਼ਿਲਾ ਊਨਾ ਵਿਖੇ 21 ਤੋਂ 31 ਮਾਰਚ ਤੱਕ ਕਰਵਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ ਲਗਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਮੈਜਿਸਟ੍ਰੇਟ ਊਨਾ, ਹਿਮਾਚਲ ਪ੍ਰਦੇਸ਼ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਿਕ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਇਸ ਮੇਲੇ ਵਿਚ ਆਉਣ ਵਾਲੀ ਆਮ ਪਬਲਿਕ, ਸ਼ਰਧਾਲੂਆਂ ਅਤੇ ਜਥਿਆਂ ’ਤੇ ਰੋਕ ਲਗਾਈ ਗਈ ਹੈ।

            ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲੇ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੇਲੇ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮੈੜੀ ਮੇਲੇ ਵਿਚ ਵੱਖ-ਵੱਖ ਰਾਜਾਂ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਆਪਣੀ ਸ਼ਰਧਾ ਪ੍ਰਗਟਾਉਣ ਲਈ ਪਹੁੰਚਦੇ ਹਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans