Menu

ਫਾਜ਼ਿਲਕਾ : ਕੈਟਲ ਪੌਂਡ ਵਿੱਚ ਗਊਧਨ ਮੈਡੀਕਲ ਕੈਂਪ ਲਗਾਇਆ ਗਿਆ

ਫਾਜ਼ਿਲਕਾ, 30 ਮਾਰਚ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਸ਼ੂਆਂ ਦੇ ਰੱਖ-ਰਖਾਵ ਵਾਸਤੇ ਜ਼ਿਲ੍ਹਾ ਐਨੀਮਲ ਵੈਲਫ਼ੇਅਰ ਸੋਸਾਇਟੀਆਂ ਬਣਾਈਆਂ ਗਈਆਂ ਹਨ ਜਿਸ ਤਹਿਤ ਕੈਟਲ ਪੌਂਡ ਚਲਾਏ ਜਾ ਰਹੇ ਹਨ।ਇਹ ਸੋਸਾਇਟੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਦੇ ਦੇਖਰੇਖ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ `ਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਵਿੱਚ ਕੈਟਲ ਪੌਂਡ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ।
ਜਾਣਕਾਰੀ ਦਿੰਦਿਆਂ ਕੈਟਲ ਪੌਂਡ ਦੇ ਕੇਅਰ ਟੇਕਰ ਸੋਨੂ ਕੁਮਾਰ ਨੇ ਦੱਸਿਆ ਕਿ ਕੈਟਲ ਪੌਂਡ ਵਿੱਚ 150 ਦੇ ਕਰੀਬ ਗਊਧਨ ਦਾ ਇਲਾਜ ਹੋਣ ਵਾਲਾ ਸੀ ਜਿਸ ਤੇ ਅੱਜ ਫਾਜ਼ਿਲਕਾ ਮਹਾਤਮ ਨਗਰ ਦੇ ਵੈਟਨਰੀ ਅਫਸਰ ਡਾ. ਸਾਹਿਲ ਸੇਤੀਆ ਵੱਲੋਂ ਮੈਡੀਕਲ ਕੈਂਪ ਲਗਾ ਕੇ ਗਊਧਨ ਦਾ ਇਲਾਜ ਕੀਤਾ ਗਿਆ। ਇਸ ਕੈਂਪ ਵਿੱਚ 150 ਦੇ ਕਰੀਬ ਗਊਧਨ ਦਾ ਵੱਖ ਵੱਖ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਇਹ ਮੈਡੀਕਲ ਕੈਂਪ ਦਾਨੀ ਸੱਜਣਾ ਦੇ ਸਹਿਯੋਗ ਨਾਲ ਲਗਾਇਆ ਗਿਆ।
ਇਸ ਕੈਂਪ ਵਿੱਚ ਭਜਨ ਸਿੰਘ ਵੈਟਨਰੀ ਫਾਰਮਾਸਿਸਟ, ਲਾਲ ਚੰਦ, ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਰੇਤੇਵਾਲੀ, ਚੰਦਰ ਪ੍ਰਕਾਸ਼, ਮਨੋਹਰ ਸਿੰਘ, ਮੋਹਨ ਸਿੰਘ, ਲੇਖ ਸਿੰਘ ਆਦਿ ਸਟਾਫ ਮਜੂਦ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39911 posts
  • 0 comments
  • 0 fans