Menu

ਗਲੋਬਲ ਹੈਲਥ ਕੇਅਰ ਹਸਪਤਾਲ ਨੂੰ ਆਇਸੋਲੇਸ਼ਨ ਸਹੂਲਤ ਦੇਣ ਲਈ ਹੁਕਮ ਜਾਰੀ : ਜ਼ਿਲਾ ਮੈਜਿਸਟ੍ਰੇਟ ਬਠਿੰਡਾ

  ਬਠਿੰਡਾ, 30 ਮਾਰਚ (ਗੁਰਜੀਤ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਥਾਨਕ ਗਲੋਬਲ ਹੈਲਥਕੇਅਰ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਦੇਣ ਲਈ ਹੁਕਮ ਜਾਰੀ ਕੀਤੇ ਹਨ। ਉਨਾਂ ਇਹ ਹੁਕਮ ਡਾਇਸੈਸਟਰ ਮੈਨੇਜਮੈਂਟ (Disaster Management) 2005 ਦੀ ਧਾਰਾ 34 ਤਹਿਤ ਦਿਤੇ ਗਏ ਹਨ।

        ਜ਼ਿਲਾ ਮੈਜਿਸਟ੍ਰੇਟ ਸ਼੍ਰੀ. ਬੀ. ਸ਼੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਕਿਹਾ ਕਿ ਗਲੋਬਲ ਹੈਲਥਕੇਅਰ ਹਸਪਤਾਲ ਲੈਵਲ 1 ਦੇ 2 ਬੈੱਡ, ਲੈਵਲ 2 ਦੇ 3 ਅਤੇ ਲੈਵਲ 3 ਦਾ 1 ਬੈੱਡ ਲਗਾਉਣ ਲਈ ਪਾਬੰਦ ਹੋਵੇਗਾ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans