Menu

ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਲਈ ਬਜਟ ਪਾਸ-ਪਰਮਵੀਰ

 ਬਠਿੰਡਾ, 30 ਮਾਰਚ : ਸਟੇਟ ਬੈਂਕ ਆਫ ਇੰਡੀਆ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਦੀ ਸਲਾਹਕਾਰ ਕਮੇਟੀ ਦੀ ਜ਼ਿਲਾ ਪੱਧਰੀ ਮੀਟਿੰਗ ਚੇਅਰਮੈਨ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਚੇਅਰਮੈਨ-ਕਮ-ਵਧੀਕ ਡਿਪਟੀ ਕਮਿਸ਼ਨਰ ਤੇ ਬਾਕੀ ਮੈਂਬਰਾਂ ਨੇ ਵਿਚਾਰ-ਵਟਾਂਦਰੇ ਉਪਰੰਤ ਅਗਲੇ ਵਿੱਤੀ ਸਾਲ ਲਈ ਐਕਸ਼ਨ ਪਲਾਨ ਤੇ ਬਜਟ ਨੂੰ ਮਨਜ਼ੂਰੀ ਦਿੱਤੀ।

       ਮੀਟਿੰਗ ਦੌਰਾਨ ਸੰਸਥਾ ਦੇ ਡਾਇਰੈਕਟਰ ਸ਼੍ਰੀ ਸੁਰਿੰਦਰ ਸਿੰਘ ਢੱਲਾ ਵੱਲੋਂ ਬੀਤੇ ਵਰੇ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਸੰਸਥਾ ਦੇ ਸਾਲ 2021-22 ਲਈ ਬਜਟ ਤੇ ਕਾਰਜਯੌਜਨਾ ਦੀ ਰੂਪ-ਰੇਖਾ ਪੇਸ਼ ਕੀਤੀ ਗਈ।

       ਇਸ ਮੌਕੇ ਡਾਇਰੈਕਟਰ ਸ਼੍ਰੀ ਢੱਲਾ ਨੇ ਦੱਸਿਆ ਕਿ ਅਗਲੇ ਵਰੇ ਸੰਸਥਾ ਨੇ ਵੱਖ-ਵੱਖ ਕੋਰਸਾਂ ’ਚ 435 ਪੇਂਡੂ ਨੌਜਵਾਨਾਂ ਨੂੰ ਸਿਖਲਾਈ ਦੇਣ ਦਾ ਟੀਚਾ ਮਿੱਥਿਆ ਹੈ, ਜਦਕਿ ਪਿਛਲੇ ਵਰੇ 2020-21 ਲਈ ਇਹ ਟੀਚਾ 310 ਦਾ ਸੀ। ਇਸ ਮੌਕੇ ਉਨਾਂ ਦੱਸਿਆ ਕਿ ਸੰਸਥਾ ਵੱਲੋਂ 312 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ।

       ਇਸ ਮੌਕੇ ਐਲ.ਡੀ.ਐੱਮ ਸ਼੍ਰੀ ਜੈ ਸ਼ੰਕਰ ਸ਼ਰਮਾ, ਸ਼੍ਰੀ ਵਿਜੇ ਧਵਨ, ਚੀਫ ਮੈਨੇਜਰ, ਖੇਤਰੀ ਦਫਤਰ-ਐੱਫ. ਆਈ., ਬਠਿੰਡਾ, ਆਲ ਇੰਡੀਆ ਰੇਡੀਓ ਤੋਂ ਸ਼੍ਰੀ ਅਜੈ ਕੁਮਾਰ ਝਾਅ, ਸ਼੍ਰੀ ਚਮਕੌਰ ਸਿੰਘ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਤੋਂ ਸ਼੍ਰੀ ਅੰਗਰੇਜ਼ ਸਿੰਘ ਮੌਜੂਦ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39935 posts
  • 0 comments
  • 0 fans