Menu

ਫਿਲਾਡੇਲਫਿਆ ਦੇ  ਮਾਲ ਵਿੱਚ ਹੋਈ ਗੋਲੀਬਾਰੀ ਵਿੱਚ 1 ਦੀ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆ), 30 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਹੁੰਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਠਹਿਰਾਉ ਨਹੀਂ ਆ ਰਿਹਾ ਹੈ। ਕੁੱਝ ਸਿਰਫਿਰੇ ਲੋਕਾਂ ਵੱਲੋਂ ਗੋਲੀਬਾਰੀ ਕਰਕੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੀ ਹੀ ਇੱਕ ਗੋਲੀਬਾਰੀ ਸੋਮਵਾਰ ਨੂੰ ਫਿਲਾਡੇਲਫੀਆ ਦੇ ਇੱਕ ਮਾਲ ਵਿੱਚ ਹੋਈ ਹੈ ।ਇਸ ਘਟਨਾ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਫਿਲਾਡੇਲਫੀਆ ਦੇ ਇੱਕ ਮਾਲ ਦੀ ਫੂਡ ਕੋਰਟ ਦੇ ਅੰਦਰ ਗੋਲੀਬਾਰੀ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ   ਫਿਲਡੇਲਫੀਆ ਮਿੱਲਜ਼ ਮਾਲ ਵਿਖੇ ਫੂਡ ਕੋਰਟ ਦੇ ਪ੍ਰਵੇਸ਼ ਦੁਆਰ ਤੇ ਵਾਪਰੀ। ਇਸ ਗੋਲੀਬਾਰੀ ਦੌਰਾਨ ਪੁਲਿਸ ਨੇ ਦੱਸਿਆ ਕਿ ਇੱਕ 21 ਸਾਲਾਂ ਲੜਕੇ ਨੂੰ ਛਾਤੀ ਵਿੱਚ ਕਈ ਵਾਰ ਗੋਲੀ ਮਾਰ ਦਿੱਤੀ ਗਈ , ਜਿਸ ਕਰਕੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵਿਭਾਗ ਅਨੁਸਾਰ ਅਧਿਕਾਰੀਆਂ ਦੁਆਰਾ ਹਮਲਾਵਰ ਵਿਅਕਤੀ ਅਤੇ ਹਥਿਆਰ ਦੀ ਭਾਲ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ  ਸ਼ਾਪਿੰਗ ਸੈਂਟਰ ਨੂੰ ਬੰਦ ਕਰ ਦਿੱਤਾ ਗਿਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans