Menu

ਨਜਾਇਜ਼ ਤੌਰ ਤੇ ਚੱਲ ਰਹੀਆਂ ਆਟਾ ਚੱਕੀਆ ਤੇ ਪੂਰਨ ਤੌਰ ਤੇ ਪਾਬੰਦੀ

ਫਾਜ਼ਿਲਕਾ 31 ਮਾਰਚ (ਰਿਤਿਸ਼) – ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਅੰਦਰ ਨਜਾਇਜ਼ ਤੌਰ ਤੇ ਚੱਲ ਰਹੀਆਂ ਆਟਾ ਚੱਕੀਆ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੁੱਝ ਵਿਅਕਤੀਆਂ ਵੱਲੋਂ ਨਜਾਇਜ਼ ਮੋਬਾਇਲ ਆਟਾ ਚੱਕੀਆ ਚਲਾਈਆਂ ਜਾ ਰਹੀਆਂ ਹਨ, ਜਿਸ ਕਰਕੇ ਮੰਨਜੂਰਸ਼ੁਦਾ ਆਟਾ ਚੱਕੀਆ ਦਾ ਕੰਮ ਕਰਨ ਵਾਲੇ ਵਿਅਕਤੀਆ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਜੀ ਵੱਲੋਂ ਮਿਤੀ 13 ਫਰਵਰੀ 2020 ਨੂੰ ਕੀਤੇ ਗਏ ਹੁਕਮ ਅਨੁਸਾਰ ਮੋਬਾਇਲ ਆਟਾ ਚੱਕੀ ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans