Menu

ਜਸਟਿਸ ਐਨ ਵੀ ਰਮਾਨਾ ਹੋਣਗੇ ਦੇਸ਼ ਦੇ ਅਗਲੇ ਚੀਫ ਜਸਟਿਸ ਆਫ ਇੰਡੀਆ

ਨਵੀਂ ਦਿੱਲੀ, 6 ਅਪ੍ਰੈਲ – ਜਸਟਿਸ ਐਨ ਵੀ ਰਮਾਨਾ ਦੇਸ਼ ਦੇ ਅਗਲੇ ਚੀਫ ਜਸਟਿਸ ਆਫ ਇੰਡੀਆ ਹੋਣਗੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਨਵੀ ਰਮਨਾ ਨੂੰ ਭਾਰਤ ਦੇ ਚੀਫ ਜਸਟਿਸ ਨਿਯੁਕਤ ਕੀਤਾ ਹੈ। ਉਹ ਆਪਣਾ ਚਾਰਜ 24 ਅਪ੍ਰੈਲ ਨੂੰ ਮੌਜੂਦਾ ਚੀਫ ਜਸਟਿਸ ਆਫ ਇੰਡੀਆ ਐਮ ਐਸ ਬੋਬੜੇ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ ਜਸਟਿਸ ਬੋਬੜੇ 23 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੇ ਹਨ। ਜਸਟਿਸ ਰਮਾਨਾ ਦੀ ਸਿਫਾਰਸ਼ ਐਮ ਐਸ ਬੋਬੜੇ ਨੇ ਕੀਤੀ ਸੀ। ਉਹ ਦੇਸ਼ ਦੇ 48ਵੇਂ ਸੀਜੇਆਈ ਵਜੋਂ ਨਿਯੁਕਤ ਹੋਏ ਹਨ। ਉਹ ਬਤੌਰ ਸੀਜੇਆਈ 24 ਅਪ੍ਰੈਲ ਨੂੰ ਆਪਣਾ ਅਹੁਦਾ ਸੰਭਾਲਣਗੇ ਅਤੇ 26 ਅਗਸਤ 2022 ਨੂੰ ਸੇਵਾਮੁਕਤ ਹੋਣਗੇ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans