Menu

ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ, 6 ਅਪ੍ਰੈਲ – ਪੰਜਾਬ ਸਰਕਾਰ ਨੇ ਸੂਬੇ ਭਰ ਵਿਚ 8 ਅਪ੍ਰੈਲ 2021 ਦਿਨ ਵੀਰਵਾਰ ਦੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਕਿ ਸ੍ਰੀ ਗੁਰੂ ਨਾਭਾ ਦਾਸ ਵੀ ਦੇ ਜਨਮ ਦਿਵਸ ਮੌਕੇ ਮਿਤੀ 8 ਅਪ੍ਰੈਲ 2021 ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ ਜਾਂਦੀ ਹੈ। ਇਸ ਦਿਨ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans