Menu

ਸਰਕਾਰੀ ਵਿਭਾਗ ਜਿੰਮੇਵਾਰੀ ਨਾਲ ਕਰਨ ਆਪਣੇ ਕੇਸਾਂ ਦੀ ਪੈਰਵਾਈ – ਸਹਾਇਕ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 7 ਅਪ੍ਰੈਲ (ਰਿਤਿਸ਼) – ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰੀ ਪੰਜਾਬ ਡਿਸਪਿਊਟ ਰਿਜੋਲੁਸ਼ਨ ਐਂਡ ਲਿਟੀਗੇਸ਼ਨ ਕਮੇਟੀ ਦੀ ਬੈਠਕ ਅੱਜ ਇੱਥੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਏ.ਡੀ.ਏ. ਸ੍ਰੀ ਯੋਗੇਸ਼ ਕਸਰੀਚਾ ਵੀ ਵਿਸ਼ੇਸ ਤੌਰ ਤੇ ਹਾਜਰ ਹੋਏ।
ਬੈਠਕ ਦੌਰਾਨ ਉਨਾਂ ਨੇ ਦੱਸਿਆ ਕਿ ਜਿੰਨਾਂ ਕੇਸ਼ਾਂ ਵਿਚ ਸਰਕਾਰ ਨੂੰ ਧਿਰ ਬਣਾਇਆ ਜਾਂਦਾ ਹੈ ਉਨਾਂ ਦੀ ਪੈਰਵਾਈ ਸਹੀ ਤਰੀਕੇ ਨਾਲ ਕੀਤੀ ਜਾਵੇ ਅਤੇ ਕੋਰਟ ਵਿਚ ਜਵਾਬ ਦਾਅਵੇ ਸਮੇਂ ਸਿਰ ਵੈਟ ਕਰਵਾ ਕੇ ਦਾਖਲ ਕੀਤੇ ਜਾਣ। ਉਨਾਂ ਨੇ ਕਿਹਾ ਕਿ ਬਕਾਇਆ ਕੇਸਾਂ ਦੀ ਹਰ ਤਿਮਾਹੀ ਸਮੀਖਿਆ ਹੋਵੇਗੀ ਤਾਂ ਜੋ ਇੰਨਾਂ ਕੇਸਾਂ ਵਿਚ ਸਰਕਾਰ ਦਾ ਪੱਖ ਸਹੀ ਤਰੀਕੇ ਨਾਲ ਰੱਖਿਆ ਜਾ ਸਕੇ। ਉਨਾਂ ਨੇ ਕਿਹਾ ਕਿ ਹਰੇਕ ਵਿਭਾਗ ਆਪਣਾ ਨੋਡਲ ਅਫ਼ਸਰ ਤਾਇਨਾਤ ਕਰੇਗਾ ਜੋ ਕਿ ਵਿਭਾਗ ਦੇ ਕੇਸਾਂ ਦੀ ਸਮਾਂਬੱਧ ਪੈਰਵਾਈ ਲਈ ਜਿੰਮੇਵਾਰ ਹੋਵੇਗਾ।
ਬੈਠਕ ਵਿਚ ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਤਿ੍ਰਲੋਚਣ ਸਿੰਘ, ਉਪ ਜ਼ਿਲਾ ਮੰਡੀ ਅਫ਼ਸਰ ਸ੍ਰੀ ਸੁਲੋਧ ਬਿਸ਼ਨੋਈ ਵੀ ਹਾਜਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans