Menu

ਨਗਰ ਕੋਂਸਲ ਫਾਜਿਲਕਾ ਨੂੰ ਮਿਲਿਆ ਓ.ਡੀ.ਐਡ ਪਲਸ ਪਲਸ ਦਾ ਦਰਜਾ

ਫਾਜ਼ਿਲਕਾ 10 ਅਪੈ੍ਲ (ਰਿਤਿਸ਼) – ਭਾਰਤ ਸਰਕਾਰ ਵੱਲੋ ਸਵੱਛ ਭਾਰਤ ਮਿਸ਼ਨ ਅਧੀਨ ਕਰਵਾਏ ਗਏ ਸਰਵੇ ਵਿੱਚ ਨਗਰ ਕੋਂਸਲ ਫਾਜਿਲਕਾ ਨੂੰ ਭਾਰਤ ਸਰਕਾਰ ਵੱਲੋ ਓ.ਡੀ.ਐਫ ਪਲਸ ਪਲਸ (ਓਪਨ ਡੇਫਿਕੇਸ਼ਨ ਫ੍ਰਰੀ) ਦਾ ਸਰਟੀਫਿਕੇਟ ਦਿੱਤਾ ਗਿਆ।ਨਗਰ ਕੋਂਸਲ ਫਾਜਿਲਕਾ ਨੇ ਸ਼ਹਿਰ ਨੂੰ ਖੁੱਲੇ ਵਿੱਚ ਸ਼ੋਚ ਤੋ ਮੁਕਤ ਕਰਨ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਸ਼ਹਿਰ ਵਿੱਚ ਜਨਤਕ ਪਖਾਨਿਆਂ ਨੂੰ ਰੰਗ ਰੋਗਣ ਅਤੇ ਚਿੱਤਰਕਾਰੀ ਕਰਕੇ ਅਪਗੇ੍ਰਡ ਕੀਤਾ ਗਿਆ ਅਤੇ ਬੈਸਟ ਟੁਆਇਲਟਸ ਵਿੱਚ ਔਰਤਾਂ ਲਈ ਸੈਂਨੇਟਰੀ ਵੈਡਿੰਗ ਮਸ਼ੀਨ ਵੀ ਲਗਾਈ ਅਤੇ ਔਰਤਾਂ ਲਈ ਸੈਨੇਟਰੀ ਪੈਡ ਦੀ ਸੁਵਿਧਾ ਵੀ ਉਪਲਬੱਧ ਕਰਵਾਈ ਗਈ ਅਤੇ ਇਹਨਾ ਪਖਾਨਿਆਂ ਵਿੱਚ ਪਬਲਿਕ ਫੀਡਬੈਕ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ।ਇਸ ਮੋਕੇ ਪ੍ਰਬੰਧਕ, ਨਗਰ ਕੋਂਸਲ ਫਾਜਿਲਕਾ ਸ਼੍ਰੀ ਕੇਸ਼ਵ ਗੋਇਲ, ਕਾਰਜ ਸਾਧਕ ਅਫਸਰ ਨਗਰ ਕੋਂਸਲ ਫਾਜਿਲਕਾ ਸ਼੍ਰੀ ਰਜਨੀਸ਼ ਕੁਮਾਰ ਅਤੇ ਸੈਂਨਟਰੀ ਇੰਸਪੈਕਟਰ ਸ਼੍ਰੀ ਨਰੇਸ਼ ਖੇੜਾ ਹਾਜਰ ਰਹੇ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans