Menu

ਬਠਿੰਡਾ ਜ਼ਿਲੇ ਦੇ 17 ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤ ਦੇਣ ਦੇ ਆਦੇਸ਼ ਜਾਰੀ

ਬਠਿੰਡਾ, 12 ਅਪ੍ਰੈਲ – ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸਰੀਨਿਵਾਸਨ ਨੇ ਜ਼ਿਲੇ ਦੇ 17 ਪ੍ਰਮੁੱਖ  ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਤਿਆਰ ਕਰਨ ਦੇ ਹੁਕਮ ਦਿਤੇ ਹਨ। ਉਹਨਾਂ ਇਹ ਹੁਕਮ ਡਾਇਸੈਸਟਰ ਮੈਨੇਜਮੈਂਟ (Disaster Management) 2005 ਦੀ ਧਾਰਾ 34 ਤਹਿਤ ਦਿਤੇ ਗਏ ਹਨ। ਇਸ ਤਹਿਤ ਉਹਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ 2 ਦੇ 283 ਅਤੇ ਲੈਵਲ 3 ਦੇ 92 ਬੈਡ ਮੁਹੱਈਆ ਕਰਵਾਉਣ ਲਈ ਤਿਆਰ ਰੱਖਣ ਦੇ ਆਦੇਸ਼ ਦਿੱਤੇ ਹਨ।

          ਜਿਲਾ ਮੈਜਿਸਟ੍ਰੇਟ ਸ਼੍ਰੀ. ਬੀ. ਸਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਏਮਜ਼ ਬਠਿੰਡਾ ਵਿਖੇ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 5 ਬੈੱਡ, ਆਦੇਸ਼ ਹਸਪਤਾਲ ਲੈਵਲ 2 ਦੇ 80 ਬੈੱਡ ਅਤੇ ਲੈਵਲ 3 ਦੇ 15 ਬੈੱਡ, ਮੈਕਸ ਹਸਪਤਾਲ ਲੈਵਲ 2 ਦੇ 30 ਬੈੱਡ ਅਤੇ ਲੈਵਲ 3 ਦੇ 10 ਬੈੱਡ, ਇੰਦਰਾਨੀ ਹਸਪਤਾਲ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 10 ਬੈੱਡ, ਨਿਵਾਰਨ ਹਸਪਤਾਲ ਲੈਵਲ 2 ਦੇ 10 ਬੈੱਡ ਅਤੇ ਲੈਵਲ 3 ਦੇ 3 ਬੈੱਡ, ਸਤਿਆ ਹਾਰਟ ਤੇ ਸੁਪਰ ਸਪੈਸ਼ਲਿਟਸ ਹਸਪਤਾਲ ਲੈਵਲ 2 ਦੇ 5 ਬੈੱਡ ਲੈਵਲ 3 ਦੇ 3 ਬੈੱਡ, ਪ੍ਰੇਗਮਾ ਹਸਪਤਾਲ ਲੈਵਲ 2 ਦੇ 4 ਬੈੱਡ ਅਤੇ ਲੈਵਲ 3 ਦੇ 12 ਬੈੱਡ, ਅਰੁਣਾ ਹਸਪਤਾਲ ਲੈਵਲ 2 ਦੇ 10 ਬੈੱਡ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ।

          ਜ਼ਿਲ੍ਹਾ ਮੈਜਿਸਟੇ੍ਰਟ ਨੇ ਜਾਰੀ ਹੁਕਮਾਂ ਅਨੁਸਾਰ ਕੋਵਿਡ 19 ਦੇ ਮੱਦੇਨਜ਼ਰ ਮਰੀਜ਼ਾਂ ਦੀ ਸਹੂਲਤ ਲਈ ਦਿਲੀ ਹਾਰਟ ਹਸਪਤਾਲ ਲੈਵਲ 2 ਦੇ 40 ਬੈੱਡ ਅਤੇ ਲੈਵਲ 3 ਦੇ 10 ਬੈੱਡ, ਆਈ.ਵੀ.ਵਾਈ ਹਸਪਤਾਲ ਲੈਵਲ 2 ਦੇ 18 ਬੈੱਡ ਅਤੇ ਲੈਵਲ 3 ਦੇ 8 ਬੈੱਡ, ਲਾਇਫ ਲਾਈਨ ਹਸਪਤਾਲ ਲਈ ਲੈਵਲ 2 ਦੇ 4 ਬੈੱਡ ਅਤੇ ਲੈਵਲ 3 ਦੇ 3 ਬੈੱਡ, ਮੇਡੀਵਿਨ ਹਸਪਤਾਲ ਦੇ ਲਈ ਲੈਵਲ 2 ਦੇ 10 ਬੈੱਡ ਅਤੇ ਲੈਵਲ 3 ਦੇ 5 ਬੈੱਡ, ਗੋਲਡ ਮੇਡੀਕਾ ਹਸਪਤਾਲ ਦੇ ਲੈਵਲ 2 ਦੇ 12 ਬੈੱਡ ਅਤੇ ਲੈਵਲ 3 ਦੇ 5 ਬੈੱਡ, ਨਿਊ ਲਾਇਫ ਮੈਡੀਸਿਟੀ ਹਸਪਤਾਲ ਲੈਵਲ ਲੈਵਲ 2 ਦੇ 15 ਬੈੱਡ ਅਤੇ ਲੈਵਲ 3 ਦੇ 2 ਬੈੱਡ, ਗਲੋਬਲ ਹੈਲਥ ਕੇਅਰ ਲੈਵਲ 2 ਦੇ 5 ਬੈੱਡ ਅਤੇ ਲੈਵਲ 3 ਦੇ 1 ਬੈੱਡ ਅਤੇ ਮਾਨ ਹਸਪਤਾਲ ਅਤੇ ਚੰਡੀਗੜ੍ਹ ਨਰਸਿੰਗ ਹੋਮ ਲੈਵਲ 2 ਦੇ 5-5 ਬੈੱਡ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ।

ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans