Menu

ਬਠਿੰਡਾ : 11898 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

ਬਠਿੰਡਾ, 15 ਅਪ੍ਰੈਲ (ਗੁਰਜੀਤ) – ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 190972 ਸੈਂਪਲ ਲਏ ਗਏ। ਜਿਨਾਂ ਵਿਚੋਂ  14033 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 11898 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1862 ਕੇਸ ਐਕਟਿਵ ਹਨ ਤੇ ਹੁਣ ਤੱਕ 273 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
       ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 306 ਨਵੇ ਪਾਜੀਟਿਵ ਅਤੇ 202 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39843 posts
  • 0 comments
  • 0 fans