Menu

ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਚੱਲਦੇ ਰੋਜ਼ਗਾਰ ਮੇਲੇ ਮੁਲਤਵੀ

ਬਠਿੰਡਾ, 20 ਅਪ੍ਰੈਲ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾਣ ਵਾਲੇ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਬਾਰੇ ਜਾਣਕਾਰੀ ਦਿੰਦੇ ਹੌਏ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਰਮੇਸ਼ ਚੰਦਰ ਖੁਲਰ ਨੇ ਦੱਸਿਆ ਕਿ ਕੋਵਿਡ-19 ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆ ਜਾਰੀ ਹਦਾਇਤਾਂ ਤੇ ਡਾਇਰੈਕਟਰ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ 23 ਅਪੈ੍ਰਲ 2021 ਨੂੰ ਗੁਰੂ ਕਾਸ਼ੀ ਯੂਨੀਵਰਸਟੀ ਤਲਵੰਡੀ ਸਾਬੋ ਅਤੇ 28 ਅਪ੍ਰੈਲ 2021 ਨੂੰ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬ ਯੂਨੀਵਰਸਟੀ ਨੇ ਬਰਹੂਡ ਕੈਂਪਸ ਫੂਲ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲੇ ਅਗਲੇਰੇ ਹੁਕਮਾਂ ਤੱਕ ਮੁਲਤਵੀ ਕੀਤੇ ਗਏ ਹਨ। ਇਸੇ ਪ੍ਰਕਾਰ ਨਾਲ ਜਿਲਾ ਫਾਜ਼ਿਲਕਾ ਦੇ ਜਿਲਾ ਰੋਜ਼ਗਾਰ ਅਫ਼ਸਰ ਕ੍ਰਿਸ਼ਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਭਰ ਵਿੱਚ ਮਿਤੀ 22 ਤੋਂ 30 ਅਪ੍ਰੈਲ 2021 ਤੱਕ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਵਾਇਆ ਜਾਣਾ ਸੀ। ਇਹ ਮੇਲੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕੋਵਿਡ-19 ਦੇ ਵਧ ਰਹੇ ਸੰਕਰਮਣ ਨੂੰ ਮੁੱਖ ਰੱਖਦੇ ਹੋਏ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ ਤਾਂ ਕਿ ਸਿਖਿਆਰਥੀਆਂ ਨੂੰ ਇਸਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਜਿਕਰਯੋੋਗ ਹੈ ਕਿ ਜ਼ਿਲੇ੍ਹ ਅੰਦਰ ਪਹਿਲਾਂ ਇਹ ਮੇਲੇ 23 ਅਪ੍ਰੈਲ 2021 ਨੂੰ ਸਰਕਾਰੀ ਲੜਕੇ ਸਕੂਲ ਅਬੋਹਰ, 28 ਅਪ੍ਰੈਲ 2021 ਨੂੰ ਸਰਕਾਰੀ ਆਈ.ਟੀ.ਆਈ ਫਾਜ਼ਿਲਕਾ ਵਿਖੇ ਅਤੇ 30 ਅਪ੍ਰੈਲ 2021 ਨੂੰ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਆਯੋਜਿਤ ਕੀਤੇ ਜਾਣੇ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans