Menu

2 ਮਈ ਨੂੰ ਹੋਣ ਵਾਲੀ ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਪ੍ਰੀਖਿਆ ਮੁਲਤਵੀ

ਚੰਡੀਗੜ, 20 ਅਪ੍ਰੈਲ: ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜਰ ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੰਦਿਆਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਮਿਤੀ 19 ਅਪ੍ਰੈਲ 2021 ਨੂੰ ਮੀਟਿੰਗ ਕੀਤੀ ਗਈ ਅਤੇ ਕਰੋਨਾ ਮਹਾਂਮਾਰੀ ਦੀ ਮੌਜੂਦਾ ਗੰਭੀਰ ਸਥਿਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰਿਵਿਊ ਕੀਤਾ ਗਿਆ । ਇਸ ਮੀਟਿੰਗ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਪ੍ਰਕਾਸ਼ਿਤ ਕੀਤੀਆਂ ਪਟਵਾਰੀ, ਜ਼ਿਲੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਦੀ ਭਰਤੀ ਲਈ ਮਿਤੀ 02/05/2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans