Menu

ਬਠਿੰਡਾ ਵਿਚ 64050 ਵਿਅਕਤੀਆਂ ਨੇ ਕਰਵਾਇਆ ਕੋਵਿਡ ਟੀਕਾਕਰਨ- ਡਿਪਟੀ ਕਮਿਸ਼ਨਰ

ਬਠਿੰਡਾ, 21 ਅਪ੍ਰੈਲ: ਜ਼ਿਲੇ ’ਚ ਹੁਣ ਤੱਕ 64050 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ’ਚ 7482 ਹੈਲਥ ਵਰਕਰਜ਼, 13764 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 17338 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 17104 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਵੈਕਸੀਨ ਲਗਵਾਉਣ ਵਾਲਿਆਂ ’ਚ 3793 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1263 ਨੂੰ ਦੂਜੀ ਡੋਜ਼, 12092 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2223 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 15887 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1506 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 15113 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1600 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ। ਇਸੇ ਤਰਾਂ ਪ੍ਰਾਈਵੇਟ ਸੰਸਥਾਵਾਂ ’ਚ ਲਗਵਾਈ ਗਈ ਪਹਿਲੀ ਤੇ ਦੂਜੀ ਡੋਜ਼ ਬਾਰੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 3689 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1240 ਨੂੰ ਦੂਜੀ ਡੋਜ਼, 1667 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 61 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 1460 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 179 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 1987 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 290 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans