Menu

ਜ਼ਿਲ੍ਹਾ ਮੈਜਿਸਟੇ੍ਰਟ ਵੱਲੋਂ ਲੈਵਲ 2 ਅਤੇ 3 ਦੀਆਂ ਇਲਾਜ਼ ਸਹੂਲਤਾਂ ਮੁਹੱਈਆ ਕਰਵਾਉਣ ਲਈ ਬੈੱਡ ਲਗਾਉਣ ਚ ਵਾਧਾ

ਬਠਿੰਡਾ, 24 ਅਪ੍ਰੈਲ : ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤਾਂ ਵਿਚ ਹੋਰ ਵਾਧਾ ਕਰਨ ਦੇ ਹੁਕਮ ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸਰੀਨਿਵਾਸਨ ਨੇ ਡਾਇਸੈਸਟਰ ਮੈਨੇਜਮੈਂਟ (Disaster Management) 2005 ਦੀ ਧਾਰਾ 34 ਤਹਿਤ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹੇ ਦੇ ਦਿੱਲੀ ਹਾਰਟ ਬਠਿੰਡਾ ਹਸਪਤਾਲ, ਗਲੋਬਲ ਹੈਲਥ ਕੇਅਰ, ਲਾਇਫ਼ ਲਾਇਨ ਬਠਿੰਡਾ, ਬੰਮਬੇ ਗੈਸਟਰੋ ਐਂਡ ਕੈਂਸਰ ਇੰਸਟੀਚਿਊਟ ਅਤੇ ਗੋਲਡ ਮੈਡੀਕਾ ਹਸਪਤਾਲ ਬਠਿੰਡਾ ਨੂੰ ਇਸ ਤੋਂ ਪਹਿਲਾਂ ਲੈਵਲ 2 ਦੇ 89 ਬੈਡ ਅਤੇ ਲੈਵਲ 3 ਦੇ 29 ਬੈਡ ਇਲਾਜ਼ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਦੇਸ਼ ਦਿੱਤੇ ਗਏ ਸਨ। ਜਿਲਾ ਮੈਜਿਸਟ੍ਰੇਟ ਬੀ. ਸਰੀਨਿਵਾਸਨ ਵਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਕਿਹਾ ਕਿ ਦਿੱਲੀ ਹਾਰਟ ਬਠਿੰਡਾ ਹਸਪਤਾਲ ਲੈਵਲ 2 ਦੇ 75 ਬੈੱਡ ਅਤੇ ਲੈਵਲ 3 ਦੇ 25 ਬੈੱਡ ਲਗਾਉਣ ਲਈ ਪਾਬੰਦ ਹੋਵੇਗਾ। ਇਸੇ ਤਰ੍ਹਾਂ ਗਲੋਬਲ ਹੈਲਥ ਕੇਅਰ ਬਠਿੰਡਾ ਹਸਪਤਾਲ ਲੈਵਲ 2 ਦੇ 10 ਬੈੱਡ ਅਤੇ ਲੈਵਲ 3 ਦੇ 2 ਬੈੱਡ, ਲਾਇਫ਼ ਲਾਇਨ ਬਠਿੰਡਾ ਹਸਪਤਾਲ ਲੈਵਲ 2 ਦੇ 11 ਬੈੱਡ ਅਤੇ ਲੈਵਲ 3 ਦੇ 3 ਬੈੱਡ, ਬੰਮਬੇ ਗੈਸਟਰੋ ਐਂਡ ਕੈਂਸਰ ਇੰਸਟੀਚਿਊਟ ਬਠਿੰਡਾ ਹਸਪਤਾਲ ਲੈਵਲ 2 ਦੇ 18 ਬੈੱਡ, ਗੋਲਡ ਮੈਡੀਕਾ ਹਸਪਤਾਲ ਬਠਿੰਡਾ ਲੈਵਲ 2 ਦੇ 17 ਬੈੱਡ ਅਤੇ ਲੈਵਲ 3 ਦੇ 5 ਬੈੱਡ ਇਸ ਤੋਂ ਇਲਾਵਾ ਪੰਜਾਬ ਕੈਂਸਰ ਕੇਅਰ ਐਂਡ ਮਲਟੀਸਪੈਸ਼ਲਿਟੀ ਹਸਪਤਾਲ ਬਠਿੰਡਾ ਲੈਵਲ 2 ਦੇ 12 ਬੈੱਡ ਲਗਾਉਣ ਲਈ ਪਾਬੰਦ ਹੋਵੇਗਾ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans