Menu

ਬਠਿੰਡਾ : ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 4 ਦੀ ਮੌਤ, 471 ਨਵੇਂ ਕੇਸ ਆਏ ਤੇ 353 ਹੋਏ ਤੰਦਰੁਸਤ

ਬਠਿੰਡਾ, 26 ਅਪ੍ਰੈਲ – ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 213647 ਸੈਂਪਲ ਲਏ ਗਏ। ਜਿਨਾਂ ਵਿਚੋਂ 18394 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 14250 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 3826 ਕੇਸ ਐਕਟਿਵ ਹਨ ਤੇ ਹੁਣ ਤੱਕ 318 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 471 ਨਵੇ ਪਾਜੀਟਿਵ ਅਤੇ 353 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans