Menu

ਬਠਿੰਡਾ : ਸਨਅਤ ਕੇਂਦਰਾਂ ਚ 985 ਵਿਅਕਤੀਆਂ ਦੇ ਕਰੋਨਾ ਵੈਕਸੀਨ ਦੀ ਲਗਾਈ ਪਹਿਲੀ ਡੋਜ਼

 ਬਠਿੰਡਾ, 26 ਅਪ੍ਰੈਲ – ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਇਸ ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਖੇਤਰਾਂ ਵਿਚ ਕਰੋਨਾ ਵੈਕਸੀਨ ਦੇ ਕੈਂਪ ਲਗਾਏ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਸਨਅਤ ਕੇਂਦਰਾਂ ਵਿਚ ਸੋਮਵਾਰ ਨੂੰ ਕੁੱਲ 985 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਗਈ।

        ਜ਼ਿਲ੍ਹੇ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਵਿਚ ਲਗਾਏ ਗਏ ਕਰੋਨਾ ਵੈਕਸੀਨੇਸ਼ਨ ਕੈਂਪਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ੍ਰੀ ਪ੍ਰੀਤਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਦੌਰਾਨ ਇੰਡਸਟਰੀਅਲ ਫ਼ੋਕਲ ਪੁਆਇੰਟ ਵਿਖੇ ਲਗਾਏ ਗਏ ਕੈਂਪ ਵਿਚ 425, ਇੰਡਸਟਰੀਅਲ ਫ਼ੋਕਲ ਪੁਆਇੰਟ ਡਬਵਾਲੀ ਰੋਡ ਵਿਖੇ 500 ਅਤੇ ਸਪੋਰਟਕਿੰਗ ਫ਼ੈਕਟਰੀ ਵਿਚ 60 ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਰੋਨਾ ਵੈਕਸੀਨੇਸ਼ਨ ਕੀਤੀ ਗਈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans