Menu

ਹੋਸਟਲ ਕੰਪਲੈਕਸ ਲੜਕੇ-ਲੜਕੀਆਂ ਸੈਂਟਰਲ ਯੂਨੀਵਰਸਿਟੀ, ਘੁੱਦਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਹਟਾਇਆ : ਡੀਸੀ ਬਠਿੰਡਾ

   ਬਠਿੰਡਾ, 28 ਅਪ੍ਰੈਲ – ਜ਼ਿਲਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਹੋਸਟਲ ਕੰਪਲੈਕਸ ਲੜਕੇ-ਲੜਕੀਆਂ ਸੈਂਟਰਲ ਯੂਨੀਵਰਸਿਟੀ, ਘੁੱਦਾ ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ ਸੀ, ਪਰ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਖੇਤਰ ਵਿਚ ਕੋਈ ਵੀ ਨਵਾਂ ਕੋਵਿਡ ਕੇਸ ਸਾਹਮਣੇ ਨਹੀਂ ਆਇਆ।

ਇਸ ਲਈ ਹੁਣ ਹੋਸਟਲ ਕੰਪਲੈਕਸ ਲੜਕੇ-ਲੜਕੀਆਂ, ਸੈਂਟਰਲ ਯੂਨੀਵਰਸਿਟੀ, ਘੁੱਦਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਹਟਾਇਆ ਗਿਆ ਹੈ।

          ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹੋਸਟਲ ਕੰਪਲੈਕਸ ਲੜਕੇ-ਲੜਕੀਆਂ ਸੈਂਟਰਲ ਯੂਨੀਵਰਸਿਟੀ, ਘੁੱਦਾ ਵਿਚ ਹੁਣ ਆਮ ਵਾਂਗ ਸਥਿਤੀ ਬਹਾਲ ਹੋਵੇਗੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans