Menu

ਮਿਸ਼ਨ ਫਤਿਹ- 196 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ ਸੰਗਰੂਰ

ਸੰਗਰੂਰ, 28 ਅਪ੍ਰੈਲ – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ  196 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 187 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ , 3 ਮਰੀਜ਼ ਰਜਿੰਦਰਾ ਹਸਪਤਾਲ ਤੋਂ, 1 ਮਰੀਜ਼ ਡੀ.ਐਮ.ਸੀ ਲੁਧਿਆਣਾ ਤੋਂ, 1 ਮਰੀਜ਼ ਵਰਧਮਾਨ ਪਟਿਆਲਾ ਤੋਂ, 2 ਸਿਵਲ ਹਸਪਤਾਲ ਧੂਰੀ ਤੋਂ, 1 ਮਰੀਜ਼ ਗਰੇਸ ਹਸਪਤਾਲ ਖੇੜੀ ਤੋਂ ਅਤੇ 1 ਮਰੀਜ਼ ਕੋਲੰਬੀਆਂ ਏਸ਼ੀਆ ਹਸਪਤਾਲ ਤੋਂ  ਕੋਰੋਨਾ ਨੂੰ ਹਰਾਇਆ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

ਭਾਬੀ ਨੇ ਪ੍ਰੇਮੀ ਨਾਲ ਮਿਲ ਕੇ ਨਨਾਣ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ ਦੇ ਮਹਾਵੀਰ ਨਗਰ ਥਾਣਾ ਖੇਤਰ ‘ਚ ਮੰਗਲਵਾਰ ਨੂੰ 12ਵੀਂ ਜਮਾਤ ਦੀ ਨਾਬਾਲਗ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਹਵਾਈ ਅੱਡੇ ‘ਤੇ ਟਰੈਕਟਰ ਨਾਲ…

ਪੁਣਾ, 17 ਮਈ 2024-: ਪੁਣੇ ਹਵਾਈ ਅੱਡੇ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40421 posts
  • 0 comments
  • 0 fans